ਪੜਚੋਲ ਕਰੋ

Punjab News: ਪੰਜਾਬ ਦੇ ਪੈਟਰੋਲ ਪੰਪਾਂ ਨੂੰ ਲੈ ਕੇ ਅਹਿਮ ਖਬਰ, ਜੇ ਨਹੀਂ ਕੀਤਾ ਹੋਇਆ ਇਹ ਕੰਮ ਤਾਂ ਹੋਏਗੀ ਸਖਤ ਕਾਰਵਾਈ

ਸੂਬੇ ਦੇ ਪੈਟਰੋਲ ਪੰਪਾਂ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਪੈਟਰੋਲ ਪੰਪ ਦੀ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਪੰਪ ਲੋੜੀਂਦੇ ਮਾਪਦੰਡਾਂ..

Punjab News: ਸੂਬੇ ਦੇ ਪੈਟਰੋਲ ਪੰਪਾਂ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਪੈਟਰੋਲ ਪੰਪ ਦੀ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਪੰਪ ਲੋੜੀਂਦੇ ਮਾਪਦੰਡਾਂ 'ਤੇ ਖਰਾ ਨਹੀਂ ਉਤਰਿਆ ਅਤੇ ਪੰਪ 'ਤੇ ਗੰਦਗੀ ਪਾਈ ਗਈ ਸੀ। CM ਮਾਨ ਵੱਲੋਂ ਸਖ਼ਤੀ ਕਰਦੇ ਹੋਏ ਸਾਰੇ ਪੈਟਰੋਲ ਪੰਪਾਂ ’ਤੇ ਹੁਕਮ ਜਾਰੀ ਕੀਤੇ ਹਨ ਕਿ ਉੱਥੇ ਜੋ ਸਹੂਲਤਾਂ ਹਨ ਉਹ ਆਮ ਲੋਕਾਂ ਲਈ ਹੋਣੀਆਂ ਬਹੁਤ ਜ਼ਰੂਰੀ ਹਨ ਅਤੇ ਕਿਸੇ ਵੀ ਪੈਟਰੋਲ ਪੰਪ ਦੱਸੇ ਹੋਏ ਮਿਆਰ ਪੂਰੇ ਨਹੀਂ ਪਾਏ ਗਏ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ : Punjab News: ਪੰਜਾਬ ਦੀ AAP ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਦੀ ਫੜ੍ਹੀ ਬਾਂਹ, ਪੈਨਸ਼ਨ ਸਕੀਮ ਤਹਿਤ 3368.89 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੈਟਰੋਲ ਪੰਪਾਂ ਲਈ ਹੁਕਮ ਜਾਰੀ

ਹੁਣ ਸਰਕਾਰ ਵੱਲੋਂ ਸਖ਼ਤੀ ਕਰਦੇ ਹੋਏ ਸਾਰੇ ਪੈਟਰੋਲ ਪੰਪਾਂ ਲਈ ਹੁਕਮ ਜਾਰੀ (Orders issued for petrol pumps) ਕੀਤੇ ਗਏ ਹਨ ਕਿ ਉੱਥੇ ਜੋ ਸਹੂਲਤਾਂ ਹਨ ਉਹ ਆਮ ਲੋਕਾਂ ਲਈ ਹੋਣੀਆਂ ਬਹੁਤ ਜ਼ਰੂਰੀ ਹਨ। ਜੇ ਕਿਸੇ ਪੈਟਰੋਲ ਪੰਪ ਉੱਪਰ ਗੰਦਗੀ ਜਾਂ ਆਮ ਲੋਕਾਂ ਦੀਆਂ ਸਹੂਲਤਾਂ ਨਾ ਮਿਲੀਆਂ ਤਾਂ ਉਸ ਉੱਪਰ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਮੋਗਾ ਵਿਚ ਪੈਟਰੋਲ ਪੰਪਾਂ 'ਤੇ ਜਾ ਕੇ ਮੀਡੀਆ ਵੱਲੋਂ ਗੱਲਬਾਤ ਕੀਤੀ ਗਈ ਅਤੇ ਰੀਐਲਿਟੀ ਚੈੱਕ ਕੀਤਾ ਗਿਆ। ਇਸ ਦੌਰਾਨ ਕਈ ਪੈਟਰੋਲ ਪੰਪ 'ਤੇ ਸੇਫਟੀ ਦੇ ਪੂਰੇ ਪ੍ਰਬੰਧ ਸਨ।

ਹੋਰ ਪੜ੍ਹੋ : ਪੰਜਾਬ ਦੀ AAP ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਦੀ ਫੜ੍ਹੀ ਬਾਂਹ, ਪੈਨਸ਼ਨ ਸਕੀਮ ਤਹਿਤ 3368.89 ਕਰੋੜ ਰੁਪਏ ਦੀ ਰਾਸ਼ੀ ਜਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget