(Source: ECI/ABP News)
Punjab News: ਸੁੱਤੇ ਪਰਿਵਾਰ 'ਤੇ ਕੰਧ ਡਿੱਗਣ ਨਾਲ ਇੱਕ ਮੈਂਬਰ ਦੀ ਹੋਈ ਮੌਤ
ਤਰਨਤਾਰਨ ਦੇ ਪਿੰਡ ਮੁਰਾਦਪੁਰਾ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੁੱਤੇ ਹੋਏ ਪਰਿਵਾਰ 'ਤੇ ਘਰ ਦੀ ਕੰਧ ਡਿੱਗ ਗਈ, ਜਿਸ 'ਚ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
![Punjab News: ਸੁੱਤੇ ਪਰਿਵਾਰ 'ਤੇ ਕੰਧ ਡਿੱਗਣ ਨਾਲ ਇੱਕ ਮੈਂਬਰ ਦੀ ਹੋਈ ਮੌਤ Punjab News: In Tarn Taran One member died after the wall fell on the sleeping family Punjab News: ਸੁੱਤੇ ਪਰਿਵਾਰ 'ਤੇ ਕੰਧ ਡਿੱਗਣ ਨਾਲ ਇੱਕ ਮੈਂਬਰ ਦੀ ਹੋਈ ਮੌਤ](https://feeds.abplive.com/onecms/images/uploaded-images/2023/06/18/0737c339918b869ab1503ba135e26f6a1687089103188700_original.jpg?impolicy=abp_cdn&imwidth=1200&height=675)
Tarn Taran News: ਤਰਨਤਾਰਨ ਦੇ ਪਿੰਡ ਮੁਰਾਦਪੁਰਾ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੁੱਤੇ ਹੋਏ ਪਰਿਵਾਰ 'ਤੇ ਘਰ ਦੀ ਕੰਧ ਡਿੱਗ ਗਈ, ਜਿਸ 'ਚ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਇੱਕ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ
ਜਦੋਂ ਕੰਧ ਡਿੱਗੀ ਦੀ ਆਵਾਜ਼ ਆਈ ਤਾਂ ਨੇੜੇ ਦੇ ਲੋਕ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਗਈ। ਇਲਾਕੇ ਵਾਸੀਆਂ ਵੱਲੋਂ ਜਲਦੀ ਦੇ ਨਾਲ ਪੀੜਤ ਪਰਿਵਾਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਮਿਲੀ ਜਾਣਕਾਰੀ ਅਨੁਸਾਰ ਕੰਧ ਡਿੱਗਣ ਕਾਰਨ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਮੁਰਾਦਪੁਰਾ 'ਚ ਸੋਗ ਦੀ ਲਹਿਰ ਦੌੜ ਗਈ। ਪਰ ਅਜੇ ਕੰਧ ਡਿੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ।
ਹੋਰ ਪੜ੍ਹੋ : Mann ki baat: ਮਨੀਪੁਰ ਬਾਰੇ ਮੋਦੀ ਦੇ ਮਨ 'ਚ ਕੀ? ਮਨੀਪੁਰ ’ਤੇ ਅਜੇ ਵੀ ‘ਮੌਨ’ ਕਿਉਂ: ਕਾਂਗਰਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)