Punjab Vidhan Sabha Day 2: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਅੱਜ ਦਾ ਸੈਸ਼ਨ ਸਵੇਰੇ 10 ਵਜੇ ਸ਼ੁਰੂ ਹੋਵੇਗਾ।ਜਿਸ ਵਿੱਚ ਸਰਕਾਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ।

ਹੋਰ ਪੜ੍ਹੋ : US President Trump Action: ਡੋਨਾਲਡ ਟਰੰਪ ਦਾ ਵੱਡਾ ਐਕਸ਼ਨ, ਚਾਰ ਭਾਰਤੀ ਕੰਪਨੀਆਂ ‘ਤੇ ਲਗਾਇਆ ਬੈਨ, ਜਾਣੋ ਵਜ੍ਹਾ

ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਨੂੰ ਲੈ ਕੇ ਆ ਸਕਦਾ ਕੋਈ ਅਹਿਮ ਫੈਸਲਾ

ਇਸ ਸੈਸ਼ਨ ਵਿੱਚ, ਬਹਿਸ ਮੁੱਖ ਤੌਰ ‘ਤੇ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ‘ਤੇ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਮਤਭੇਦ ਹੋਰ ਵੀ ਡੂੰਘੇ ਹੁੰਦੇ ਜਾ ਰਹੇ ਹਨ। ਇਸ ਤੋਂ ਇਲਾਵਾ, ਰਾਜ ਦੀ ਆਰਥਿਕ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ, ਪੇਂਡੂ ਵਿਕਾਸ ਯੋਜਨਾਵਾਂ, ਪੰਚਾਇਤੀ ਰਾਜ ਸੰਸਥਾਵਾਂ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਮੁੱਦਿਆਂ ‘ਤੇ ਵੀ ਵਿਧਾਨ ਸਭਾ ਵਿੱਚ ਚਰਚਾ ਕੀਤੀ ਜਾਵੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।