ਪੜਚੋਲ ਕਰੋ

Punjab News: SGPC ਵੱਲੋਂ ਵੱਡਾ ਐਕਸ਼ਨ! ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਕਈ ਅਧਿਕਾਰੀਆਂ ਦੇ ਤਬਾਦਲੇ

SGPC ਵੱਲੋਂ ਫਿਰ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਜਸਪਾਲ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਪਰਬੰਧਾ ਵਿਚ ਮੈਨੇਜਰ ਵਜੋਂ ਡਿਊਟੀ ਨਿਭਾਣਗੇ, ਜਦ ਕਿ ਗੁਰਵੇਲ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਕਾਊਂਟ ਬਰਾਂਚ ਦੇ ਵਿੱਚ ਤੈਨਾਤ ਕੀਤੇ ਗਏ ਹਨ।

Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਕਈ ਅਧਿਕਾਰੀਆਂ ਤਬਾਦਲੇ ਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਨਵੇਂ ਜੱਥੇਦਾਰ ਦੀ ਨਿਯੁਕਤੀ ਤੋਂ ਬਾਅਦ SGPC ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਕਈ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਾਬਕਾ ਜੱਥੇਦਾਰ ਦੇ ਪੀਏ ਰਹੇ ਜਸਪਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਦੇਖਣ ਨੂੰ ਮਿਲ ਰਹੇ ਵੱਡੇ ਫੇਰਬਦਲ

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਬੀਤੀ 7 ਮਾਰਚ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਗਈ ਹੈ। ਭਾਵੇਂ ਇਸ ਸੇਵਾ ਸੰਭਾਲ ਅਤੇ ਨਿਯੁਕਤੀ ਨੂੰ ਲੈ ਕੇ ਨਿੱਤ ਨਵੇਂ ਵਿਵਾਦ ਜਨਮ ਲੈ ਰਹੇ ਹਨ। ਪਰ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਵੀ ਇਸਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਵਾਂ ਅਧਿਕਾਰੀਆਂ ਦੀਆਂ ਬਦਲੀਆ ਕਰ ਦਿੱਤੀਆ ਗਈਆ ਹਨ । 

ਹੁਣ ਨਿਭਾਉਣਗੇ ਇਹ ਵਾਲੀ ਜ਼ਿੰਮੇਵਾਰੀਆਂ

ਜਸਪਾਲ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਪਰਬੰਧਾ ਵਿਚ ਮੈਨੇਜਰ ਵਜੋਂ ਡਿਊਟੀ ਨਿਭਾਣਗੇ, ਜਦ ਕਿ ਗੁਰਵੇਲ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਕਾਊਂਟ ਬਰਾਂਚ ਦੇ ਵਿੱਚ ਤੈਨਾਤ ਕੀਤੇ ਗਏ ਹਨ। ਜਸਪਾਲ ਸਿੰਘ ਦੀ ਥਾਂ 'ਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿਯੁਕਤ ਕੀਤਾ ਗਿਆ ਹੈ। ਜਸਪਾਲ ਸਿੰਘ ਅਤੇ ਅਧਿਕਾਰੀ -ਗੁਰਵੇਲ ਸਿੰਘ ਦੋਨਾਂ ਦੀਆਂ ਤੁਰੰਤ ਪ੍ਰਭਾਵ ਦੇ ਨਾਲ ਅੱਜ ਬਦਲੀਆਂ ਕਰ ਦਿੱਤੀਆਂ ਗਈਆਂ ਹਨ।

(ਅੰਮ੍ਰਿਤਸਰ ਤੋਂ ਸੁਖਚੈਨ ਸਿੰਘ ਦੀ ਰਿਪੋਰਟ)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget