ਪੜਚੋਲ ਕਰੋ
Punjab News: ਪੰਜਾਬ 'ਚ ਫਿਰ ਵੱਡਾ ਫੇਰਬਦਲ, ਗੁਰਮੀਤ ਸਿੰਘ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ
ਪੰਜਾਬ ਵਿੱਚ ਫਰਵਰੀ ਮਹੀਨੇ ਤੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇੱਕ ਵਾਰ ਫਿਰ ਤੋਂ ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ । ਜਿਸ ਦੇ ਚੱਲਦੇ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

image source twitter
Source : twitter
Gurmeet Singh Transferred from SSP Vigilance Bureau Ferozepur: ਗੁਰਮੀਤ ਸਿੰਘ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ SSP ਜਲੰਧਰ ਰੂਰਲ ਵਜੋਂ ਨਿਯੁਕਤ ਕੀਤਾ ਗਿਆ ਹੈ।
ਹੋੋਰ ਪੜ੍ਹੋ : Punjab News: 'ਨਸ਼ੇ ਖਿਲਾਫ਼ ਯੁੱਧ' 'ਚ ਅੱਜ ਪੰਜਾਬ ਪੁਲਿਸ ਕਰ ਸਕਦੀ ਵੱਡੀ ਕਾਰਵਾਈ
ਇਸ ਤੋਂ ਪਹਿਲਾਂ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਪੁਲਿਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਾਲ ਦੇ ਵਿੱਚ ਹੀ 2 ਡਿਪਟੀ ਕਮਿਸ਼ਨਰ ਸਮੇਤ 5 ਆਈ. ਏ. ਐੱਸ. ਅਤੇ 1 ਪੀ. ਸੀ. ਐੱਸ. ਦਾ ਤਬਾਦਲਾ ਕੀਤਾ ਗਿਆ ਸੀ। ਤਬਾਦਲੇ ਦੀ ਕਾਪੀ ਵੀ ਬਕਾਇਦਾ ਜਾਰੀ ਕਰ ਦਿੱਤੀ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ























