ਪੜਚੋਲ ਕਰੋ

Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 

Teacher Promotion: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ 688 ਲੈਕਚਰਾਰ ਨੂੰ ਪ੍ਰਮੋਟ ਕਰਨ ਤੋਂ ਬਾਅਦ ਇਸ ਉਪਰ ਯੂ-ਟਰਨ ਲੈਣ 'ਤੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।

Teacher Promotion 2024: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ 688 ਲੈਕਚਰਾਰ ਨੂੰ ਪ੍ਰਮੋਟ ਕਰਨ ਤੋਂ ਬਾਅਦ ਇਸ ਉਪਰ ਯੂ-ਟਰਨ ਲੈਣ 'ਤੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਖੱਬੇ ਹੱਥ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਨੈਤਿਕ ਫਰਜ਼ ਸਮਝਦੇ ਹੋਏ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਭਗਵੰਤ ਮਾਨ ਸਰਕਾਰ ਦੀ ਸਰਕਾਰ ਦੇ ਖੱਬੇ ਹੱਥ ਨੂੰ ਇਹ ਨਹੀਂ ਪਤਾ ਕਿ ਉਸ ਦਾ ਸੱਜਾ ਹੱਥ ਕੀ ਕਰ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ 12 ਜੁਲਾਈ ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ 688 ਲੈਕਚਰਾਰ ਪ੍ਰਮੋਟ ਕਰਨ ਤੋਂ ਮਿਲਦੀ ਹੈ। 

ਉਨ੍ਹਾਂ ਨੇ ਅੱਗੇ ਲਿਖਿਆ ਕਿ ਸਿਤਮਜ਼ਰੀਫੀ ਵੇਖੋ ਕਿ ਪ੍ਰਮੋਸ਼ਨ ਸੂਚੀ ਜਾਰੀ ਕਰਨ ਤੋਂ ਬਾਅਦ ਅਧਿਆਪਕਾਂ ਨੂੰ ਬਤੌਰ ਲੈਕਚਰਾਰ ਸਕੂਲ ਦੀ ਚੋਣ ਕਰਨ ਲਈ ਮੁਹਾਲੀ ਵੀ ਬੁਲਾ ਲਿਆ ਗਿਆ ਪਰ ਐਨ ਮੌਕੇ 'ਤੇ 15 ਜੁਲਾਈ ਨੂੰ ਇਹ ਤਰੱਕੀਆਂ ਰੱਦ ਕਰ ਦਿੱਤੀਆਂ ਗਈਆਂ। ਇਸ ਕੋਹਜੇ ਮਖੌਲ ਨਾਲ ਜਿੱਥੇ ਸਬੰਧਤ ਅਧਿਆਪਕਾਂ ਨੂੰ ਮਾਨਸਿਕ ਪੀੜਾ ਹੋਈ, ਉੱਥੇ ਪੰਜਾਬ ਸਰਕਾਰ ਦੀ ਨਲਾਇਕੀ ਸਿੱਧ ਹੋਈ ਹੈ। 

ਉਨ੍ਹਾਂ ਨੇ ਲਿਖਿਆ ਕਿ ਯੂ-ਟਰਨਾਂ ਵਾਲੀ ਨਖਿੱਧ ਸਰਕਾਰ ਵੱਲੋਂ ਪੰਜਾਬ ਦੇ ਮਿਹਨਤੀ ਅਧਿਆਪਕ ਵਰਗ ਨੂੰ ਅਪਮਾਨਿਤ ਕਰਨ ਦੀ ਪੁਰਜ਼ੋਰ ਨਿਖੇਧੀ ਕਰਦਾ ਹੋਇਆ ਮੰਗ ਕਰਦਾ ਹਾਂ ਕਿ ਇਸ ਗੁਨਾਹ ਬਦਲੇ ਅਯੋਗ ਸਿੱਖਿਆ ਮੰਤਰੀ ਨੂੰ ਨੈਤਿਕ ਫਰਜ਼ ਸਮਝਦੇ ਹੋਏ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget