ਪੜਚੋਲ ਕਰੋ

Punjab News: ਪੰਜਾਬ 'ਚ ਸਿਆਸੀ ਭੂਚਾਲ, ਸੂਬਾ ਸਰਕਾਰ ਨੇ ਭੱਜੀ ਦੀ ਸੁਰੱਖਿਆ ਲਈ ਵਾਪਸ, MP ਨੂੰ ਮਿਲੀ ਸੀ Z+ ਸੁਰੱਖਿਆ; ‌BJP ਭਾਜਪਾ ਨਾਲ ਹੋਣ ਦਾ ਦਾਅਵਾ..

Punjab News: ਆਮ ਆਦਮੀ ਪਾਰਟੀ ਛੱਡਣ ਵਾਲੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਖੁਦ 'ਆਪ' ਛੱਡਣ ਦਾ ਐਲਾਨ ਨਹੀਂ ਕੀਤਾ...

Punjab News: ਆਮ ਆਦਮੀ ਪਾਰਟੀ ਛੱਡਣ ਵਾਲੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਖੁਦ 'ਆਪ' ਛੱਡਣ ਦਾ ਐਲਾਨ ਨਹੀਂ ਕੀਤਾ ਹੈ, ਪਰ ਰਾਘਵ ਚੱਢਾ ਨੇ ਉਨ੍ਹਾਂ ਦਾ ਆਪਣੇ ਨਾਲ ਹੋਣ ਦਾ ਦਾਅਵਾ ਕੀਤਾ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਹਰਭਜਨ ਸਿੰਘ ਨਾਲ ਪਾਰਟੀ ਹਾਈਕਮਾਨ ਲਗਾਤਾਰ ਸੰਪਰਕ ਵਿੱਚ ਸੀ, ਪਰ ਉਹ ਕੋਈ ਗੱਲ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ, ਐਤਵਾਰ ਨੂੰ ਪਾਰਟੀ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਸੰਸਦ ਮੈਂਬਰ 'ਆਪ' ਛੱਡ ਗਏ। ਰਾਘਵ ਚੱਢਾ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਡੇ ਨਾਲ 7 ਸੰਸਦ ਮੈਂਬਰ ਹਨ।

3 ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ  

24 ਅਪ੍ਰੈਲ, 2026 ਨੂੰ, 'ਆਪ' ਵੱਲੋਂ ਪੰਜਾਬ ਦੇ ਰਾਜ ਸਭਾ ਗਏ 3 ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਸੀ, ਜਦੋਂ ਕਿ 3 ਹੋਰਾਂ ਦੇ ਭਾਜਪਾ ਵਿੱਚ ਹੋਣ ਦਾ ਦਾਅਵਾ ਵੀ ਕੀਤਾ ਗਿਆ ਸੀ। ਇਸ ਵਿੱਚ ਜਲੰਧਰ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦਾ ਨਾਮ ਵੀ ਸ਼ਾਮਲ ਸੀ। ਉਹ ਮਾਰਚ 2022 ਵਿੱਚ 'ਆਪ' ਨਾਲ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਬਣੇ ਸਨ।

ਹਰਭਜਨ ਕੋਲ ਸੀ ਜ਼ੈੱਡ-ਪਲੱਸ ਸੁਰੱਖਿਆ  

ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਪੰਜਾਬ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਪੰਜਾਬ ਸਰਕਾਰ ਦੁਆਰਾ ਜ਼ੈੱਡ-ਪਲੱਸ ਸੁਰੱਖਿਆ ਦਿੱਤੀ ਗਈ ਸੀ। ਅਪ੍ਰੈਲ 2026 ਵਿੱਚ 'ਆਪ' ਛੱਡਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ, ਸ਼ਨੀਵਾਰ ਨੂੰ ਉਨ੍ਹਾਂ ਦੇ ਜਲੰਧਰ ਸਥਿਤ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ।

Read More: Punjab News: 'ਆਪ' ਛੱਡਣ ਤੋਂ ਬਾਅਦ ਰਾਜਸਭਾ ਮੈਂਬਰ ਦਾ ਵੱਡਾ ਬਿਆਨ, ਬੋਲੇ- 'ਕੇਜਰੀਵਾਲ ਨੇ ਮੰਗਿਆ ਸੀ ਅਸਤੀਫ਼ਾ'; ਫਿਰ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget