ਪੜਚੋਲ ਕਰੋ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

ਪੰਜਾਬ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ

Punjab News: ਪੰਜਾਬ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਕੋਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਹਨ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੇਰਕਾ ਡੇਅਰੀ ਲੁਧਿਆਣਾ ਵਿਖੇ ਨਵਾਂ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਜਿਸ ਦੀ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਰੋਜ਼ਾਨਾ ਸਮਰੱਥਾ 9 ਲੱਖ ਲਿਟਰ ਹੈ ਅਤੇ ਇਹ ਪਲਾਂਟ 10 ਮੀਟ੍ਰਿਕ ਟਨ ਮੱਖਣ ਸੰਭਾਲਣ ਦੀ ਸਮਰੱਥਾ ਵੀ ਰੱਖਦਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਵਿਖੇ ਵੇਰਕਾ ਡੇਅਰੀ ਪਲਾਂਟ ਵੀ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਜੋ ਇਕ ਦਿਨ ਵਿੱਚ ਇਕ ਲੱਖ ਲਿਟਰ ਦੁੱਧ ਦੀ ਪ੍ਰੋਸੈਸਿੰਗ ਤੇ ਪੈਕਿਜਿੰਗ ਕਰਨ ਦੀ ਸਮਰੱਥਾ ਹੈ। 

ਇਸ ਤੋਂ ਇਲਾਵਾ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ ਯੂਨਿਟਾਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਜਲੰਧਰ ਵਿਖੇ ਵੇਰਕਾ ਡੇਅਰੀ ਪਲਾਂਟ ਵਿੱਚ 1.25 ਲੱਖ ਲਿਟਰ ਪ੍ਰਤੀ ਦਿਨ (ਐਲਐਲਪੀਡੀ) ਦੀ ਸਮਰੱਥਾ ਵਾਲੇ ਫਰਮੈਂਟਡ ਉਤਪਾਦਾਂ (ਦਹੀ ਤੇ ਲੱਸੀ) ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਲਈ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਮਿਲਕਫੈੱਡ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਿੰਡਾਂ ਵਿੱਚ ਦੁੱਧ ਦੀ ਖਰੀਦ ਤੇ ਸਪਲਾਈ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਹੈ। 

ਵਿੱਤੀ ਵਰ੍ਹੇ ਸਾਲ 2023-24 ਵਿੱਚ ਮਿਲਕਫੈੱਡ ਨੇ ਪ੍ਰਤੀ ਦਿਨ  20.01 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਹੈ ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਤਾਬਲੇ 9.4 ਫੀਸਦੀ ਵੱਧ ਹੈ। ਇਸ ਸਮੇਂ ਦੌਰਾਨ ਸਹਿਕਾਰੀ ਅਦਾਰੇ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਪ੍ਰਤੀ ਦਿਨ 12.66 ਲੱਖ ਲਿਟਰ ਪੈਕੇਟ ਵਾਲਾ ਦੁੱਧ ਵੇਚਿਆ ਜਦਕਿ ਬੀਤੇ ਸਾਲ ਇਸ ਦੀ ਵਿਕਰੀ 12.01 ਲੱਖ ਲਿਟਰ ਸੀ ਜਿਸ ਨਾਲ 5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਲ 2024 ਵਿੱਚ ਮਿਲਕਫੈੱਡ ਨੇ ਲੋਕਾਂ ਦੀ ਮੰਗ ਦੇ ਮੁਤਾਬਕ ਪਹਿਲੀ ਵਾਰ ਬਿਨਾ ਸ਼ੂਗਰ ਵਾਲੀ ਖੀਰ ਤੇ ਮਿਲਕਕੇਕ ਤੇ ਹੋਰ ਉਤਪਾਦਾਂ ਦੀ ਵਿਕਰੀ ਸ਼ੁਰੂ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ

ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?

Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ

AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ
ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ  ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ

Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!

Punjab News: ਪੰਜਾਬ ਵਾਸੀਆਂ ਲਈ Good News, ਇਸ ਸਹੂਲਤ ਨਾਲ ਇਨ੍ਹਾਂ ਮੁਸ਼ਕਿਲਾਂ ਤੋਂ ਮਿਲੇਗੀ ਰਾਹਤ; ਪੜ੍ਹੋ ਖਬਰ...

WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ

Embed widget