ਪੜਚੋਲ ਕਰੋ

Punjab News : ਫਿਰੋਜ਼ਪੁਰ ਜੇਲ੍ਹ ’ਚੋਂ ਤਲਾਸ਼ੀ ਦੌਰਾਨ 7 ਮੋਬਾਇਲ ਬਰਾਮਦ , ਸੱਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਸੱਤ ਮੋਬਾਇਲ ਫੋਨ ਬਰਾਮਦ ਕੀਤੇ ਹਨ। ਥਾਣਾ ਸਦਰ ਵਿੱਚ ਸੱਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 
 
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ਵਿੱਚ ਹੈ। ਥਾਣਾ ਸਦਰ ਦੇ ਐਸਐਚਓ ਮੋਹਿਤ ਧਵਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐਸਐਚਓ ਮੋਹਿਤ ਧਵਨ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੋਬਾਈਲਾਂ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ।
 
ਇਸ ਤੋਂ ਪਹਿਲਾਂ ਬੀਤੇ ਕੱਲ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਸਨ।  ਪ੍ਰਸ਼ਾਸਨ ਨੇ ਇਕ ਕੈਦੀ, ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ , ਇਕ ਪੀਪੋ ਕੋਲੋਂ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਸਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲਾਂ ਦੇ ਨੰਬਰ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। 
 
ਦੱਸ ਦੇਈਏ ਕਿ ਉਸ ਤੋਂ ਪਹਿਲਾਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ 6 ਮੋਬਾਇਲ, 23 ਤੰਬਾਕੂ ਦੀਆਂ ਪੁੜੀਆਂ ਅਤੇ 3 ਸਿਗਰਟ ਦੀਆਂ ਡੱਬੀਆਂ ਬਰਾਮਦ ਹੋਈਆਂ ਸਨ। ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਅਤੇ ਜਸਵੀਰ ਚੰਦ ਵੱਲੋਂ ਭੇਜੀ ਲਿਖਤੀ ਸ਼ਿਕਾਇਤ ਦੇ ਅਧਾਰ ’ਤੇ ਹਵਲਾਤੀ ਬਲਵਿੰਦਰ ਸਿੰਘ ਉਰਫ ਖਿੰਦਰੀ, ਹਲਾਵਤੀ ਅਜੇ, ਜਸਕਰਨ, ਗੌਤਮ, ਸੁਨੀਲ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget