ਪੜਚੋਲ ਕਰੋ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਨੇ ਮਾਰੀ ਬਾਜ਼ੀ; 7 ਉਮੀਦਵਾਰਾਂ ਨੇ ਜਿੱਤ ਕੀਤੀ ਹਾਸਲ: ਜਾਣੋ ਕੌਣ...?

Gurdaspur Municipal Council Election Results: ਪੰਜਾਬ ਦੇ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮ ਚੌਰਾਸੀ (ਹੁਸ਼ਿਆਰਪੁਰ) ਵਿੱਚ ਅੱਜ ਵੋਟਿੰਗ ਹੋਈ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ 4 ਨਗਰ ਕੌਂਸਲ ਦੇ ਨਤੀਜਿਆਂ ਦਾ...

Gurdaspur Municipal Council Election Results: ਪੰਜਾਬ ਦੇ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮ ਚੌਰਾਸੀ (ਹੁਸ਼ਿਆਰਪੁਰ) ਵਿੱਚ ਅੱਜ ਵੋਟਿੰਗ ਹੋਈ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ 4 ਨਗਰ ਕੌਂਸਲ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਚੋਣਾਂ ਬੈਲੇਟ ਪੇਪਰ ਨਾਲ ਨਹੀਂ ਈਵੀਐਮ ਰਾਹੀਂ ਕਰਵਾਈਆਂ ਗਈਆਂ। ਇਸ ਵਿੱਚ ਕਾਂਗਰਸ ਉਮੀਦਵਾਰਾਂ ਦੇ ਵੱਡੀ ਬਾਜ਼ੀ ਮਾਰੀ ਹੈ। 

ਜਾਣਕਾਰੀ ਦੇ ਮੁਤਾਬਕ ਗੁਰਦਾਸਪੁਰ ਦੇ ਵਾਰਡ ਨੰਬਰ 5 ਤੋਂ ਕਾਂਗਰਸ ਉਮੀਦਵਾਰ ਪਰਮਿੰਦਰ ਸਿੰਘ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 7 ਤੋਂ ਕਾਂਗਰਸ ਉਮੀਦਵਾਰ ਪ੍ਰਿੰਸ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 3 ਤੋਂ ਕਾਂਗਰਸ ਉਮੀਦਵਾਰ ਬਲਜੀਤ ਸਿੰਘ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 21 ਤੋਂ ਕਾਂਗਰਸ ਉਮੀਦਵਾਰ ਨਕੁਲ ਮਹਾਜਨ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 8 ਤੋਂ ਕਾਂਗਰਸ ਉਮੀਦਵਾਰ ਗੁਰਵੰਤ ਕੌਰ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 15 ਤੋਂ ਕਾਂਗਰਸ ਉਮੀਦਵਾਰ ਬਿੰਦੀ ਜੇਤੂ ਰਹੇ ਹਨ।
ਗੁਰਦਾਸਪੁਰ ਦੇ ਵਾਰਡ ਨੰਬਰ 3 ਤੋਂ ਕਾਂਗਰਸ ਉਮੀਦਵਾਰ ਬਲਜੀਤ ਸਿੰਘ ਜੇਤੂ ਰਹੇ ਹਨ।

ਇਨ੍ਹਾਂ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਵੋੋਟਾਂ ਹੋਈਆਂ। ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਚੋਣਾਂ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ।

ਦੱਸ ਦਈਏ ਕਿ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ, ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ ਕਾਦੀਆਂ ਨਗਰ ਕੌਂਸਲ ਦੇ 15 ਵਾਰਡ ਹਨ। ਜਦਕਿ ਹੁਸ਼ਿਆਰਪੁਰ ਦੀ ਸ਼ਾਮਚੁਰਾਸੀ ਨਗਰ ਕੌਂਸਲ 9 ਵਾਰਡਾਂ ਲਈ ਵੋਟਿੰਗ ਹੋਈ। ਜਿਨ੍ਹਾਂ ਲਈ ਕੁੱਲ 9 ਪੋਲਿੰਗ ਬੂਥ ਬਣਾਏ ਗਏ ਸਨ ਅਤੇ ਇਨ੍ਹਾਂ ਚੋਣਾਂ ਵਿੱਚ ਕੁੱਲ 37 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ 29 ਮਈ ਨੂੰ ਪੰਜਾਬ ਵਿੱਚ 8 ਨਗਰ ਨਿਗਮਾਂ ਤੇ 104 ਨਗਰ ਕੌਂਸਲਾਂ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਪ੍ਰਾਪਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget