ਪੜਚੋਲ ਕਰੋ

Punjab News: 2 ਮਾਰਚ ਨੂੰ ਕਰਵਾਈਆਂ ਜਾਣਗੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ, ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ

ਰਾਜ ਚੋਣ ਕਮਿਸ਼ਨਰ, ਪੰਜਾਬ  ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025...

Municipal Council Elections 2025: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਦਿਨ ਸ਼ਨੀਵਾਰ ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ (polling stations) 'ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।

ਹੋਰ ਪੜ੍ਹੋ : Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'

ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17 ਫਰਵਰੀ ਨੂੰ ਜਾਰੀ ਕੀਤਾ ਜਾਏਗਾ

ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ (State Election Commissioner, Punjab State Kamal Chaudhary) ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ।

ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ

ਇਨ੍ਹਾਂ ਤਿੰਨਾਂ ਨਗਰ ਕੌਂਸਲਾਂ (three municipal councils) ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ। ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਪੜ੍ਹੋ : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 'ਵਿਦੇਸ਼ੀ ਏਅਰਲਾਈਨਾਂ ਨੂੰ ਸਿੱਧੀਆਂ ਉਡਾਣਾਂ ਚਲਾਉਣ ਦੀ ਮਿਲਣੀ ਚਾਹੀਦੀ ਇਜਾਜ਼ਤ', MP ਤਿਵਾੜੀ ਨੇ ਕੀਤੀ ਮੰਗ ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget