ਪੜਚੋਲ ਕਰੋ

Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ

Navjot Sidhu's wife reached to meet BJP leader: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਵਿੱਚ ਖਾਸ ਸਮਾਂ ਬਤੀਤ ਕਰ

Navjot Sidhu's wife reached to meet BJP leader: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਅਤੇ ਬੱਚਿਆਂ ਨਾਲ ਅੰਮ੍ਰਿਤਸਰ ਵਿੱਚ ਖਾਸ ਸਮਾਂ ਬਤੀਤ ਕਰ ਰਹੇ ਹਨ। ਇਸ ਵਾਰ ਉਨ੍ਹਾਂ ਪਰਿਵਾਰ ਨਾਲ ਅੰਮ੍ਰਿਤਸਰ ਵਿੱਚ ਹੀ ਦੀਵਾਲੀ ਮਨਾਈ। ਦੱਸ ਦੇਈਏ ਕਿ ਸਿੱਧੂ ਲਗਾਤਾਰ ਸਿਆਸਤ ਤੋਂ ਦੂਰੀ ਬਣਾਏ ਹੋਏ ਹਨ। ਹਾਲਾਂਕਿ ਇਸ ਵਿਚਾਲੇ ਉਨ੍ਹਾਂ ਦੀ ਪਤਨੀ ਡਾ: ਨਵਜੋਤ ਕੌਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲਣ ਪਹੁੰਚੇ। ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਹਲਚਲ ਮੱਚ ਗਈ ਹੈ।

ਦਰਅਸਲ, ਡਾ: ਨਵਜੋਤ ਕੌਰ ਸਿੱਧੂ ਆਪਣੀ ਬੇਟੀ ਰਾਬੀਆ ਨਾਲ ਸਮੁੰਦਰੀ ਨਿਵਾਸ ਪਹੁੰਚੀ। ਜਿੱਥੇ ਉਨ੍ਹਾਂ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਅੰਮ੍ਰਿਤਸਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਤਰਨਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਸ ਪੋਸਟ ਦੇ ਨਾਲ ਉਨ੍ਹਾਂ ਲਿਖਿਆ- ਸਮੁੰਦਰੀ ਹਾਊਸ ਵਿਖੇ ਡਾ: ਨਵਜੋਤ ਕੌਰ ਸਿੱਧੂ ਨੂੰ ਮਿਲਣਾ ਅਤੇ ਅੰਮ੍ਰਿਤਸਰ ਨਾਲ ਸਬੰਧਤ ਵਿਕਾਸ ਮੁੱਦਿਆਂ 'ਤੇ ਚਰਚਾ ਕਰਨਾ ਇੱਕ ਸੁਖਦ ਅਨੁਭਵ ਰਿਹਾ।

ਸਿੱਧੂ ਪਰਿਵਾਰ ਸਿਆਸਤ ਤੋਂ ਦੂਰ 

ਵਿਧਾਨ ਸਭਾ ਚੋਣਾਂ 2022 ਵਿੱਚ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਅਚਾਨਕ ਜੇਲ੍ਹ ਜਾਣਾ ਪਿਆ। 1988 ਦੇ ਰੋਡ ਰੇਜ ਕੇਸ ਵਿੱਚ ਉਨ੍ਹਾਂ ਨੂੰ  ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। 2023 ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਆਪਣੇ ਆਪ ਨੂੰ ਰਾਜਨੀਤੀ ਤੋਂ ਦੂਰ ਕਰ ਲਿਆ।

ਲੋਕ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਨਾਂ ਆਉਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਕਿਤੇ ਵੀ ਪ੍ਰਚਾਰ ਨਹੀਂ ਕੀਤਾ। ਇੰਨਾ ਹੀ ਨਹੀਂ ਉਹ ਕਾਂਗਰਸ ਦੀਆਂ ਮੀਟਿੰਗਾਂ ਤੋਂ ਵੀ ਦੂਰ ਰਹੇ। ਪਰ ਹੁਣ ਅਚਾਨਕ ਅੰਮ੍ਰਿਤਸਰ ਪਹੁੰਚ ਕੇ ਭਾਜਪਾ ਆਗੂ ਨੂੰ ਮਿਲਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ।

Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ

ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ ਮਿਲਣ 

ਖਾਸ ਗੱਲ ਇਹ ਹੈ ਕਿ ਇਸ ਬੈਠਕ 'ਚ ਸਿਰਫ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅਤੇ ਬੇਟੀ ਰਾਬੀਆ ਨੇ ਹੀ ਸ਼ਿਰਕਤ ਕੀਤੀ। ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਦਾ ਹਿੱਸਾ ਨਹੀਂ ਸਨ। ਜਦੋਂ ਕਿ ਜੇਕਰ ਡਾ: ਨਵਜੋਤ ਕੌਰ ਦੀ ਗੱਲ ਕਰੀਏ ਤਾਂ ਉਹ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਰਹਿ ਚੁੱਕੀ ਹੈ ਅਤੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸੰਸਦੀ ਸਕੱਤਰ ਵੀ ਨਿਯੁਕਤ ਹੋਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ

Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ,  ਜਾਣੋ ਕੀ ਮਿਲਣਗੀਆਂ ਸਹੂਲਤਾਂ

Embed widget