ਪੜਚੋਲ ਕਰੋ

Punjab News: 1 ਦਸੰਬਰ ਤੋਂ ਪੰਜਾਬ 'ਚ ਨਵੀਆਂ ਪਾਬੰਦੀਆਂ ਲਾਗੂ, ਜਾਣੋ ਵਜ੍ਹਾ

Punjab News: ਪੰਜਾਬ ਵਾਸੀਆਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (TET) 01 ਦਸੰਬਰ 2024 ਨੂੰ ਪੇਪਰ ਨੰਬਰ...

Punjab News: 1 ਦਸੰਬਰ ਨੂੰ ਪੰਜਾਬ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (Punjab State Teacher Eligibility Test) ਹੋ ਰਹੇ ਹਨ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ-ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਥੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (TET) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਅਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ।

ਹੋਰ ਪੜ੍ਹੋ : ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਪਹਿਲ, 3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸੂਬੇ 'ਚ ਮੈਗਾ ਪਲੇਸਮੈਂਟ ਕੈਂਪ

ਪ੍ਰੀਖਿਆ ਨਿਰਵਿਘਨ ਕਰਵਾਈ ਜਾਏਗੀ

ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ ਧਾਰਾ 163 ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ। 

ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿਚ ਬਣਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget