ਪੜਚੋਲ ਕਰੋ

Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ

ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਹੁਣ ਇਸ ਦਰਜ ਮਾਮਲੇ ਦੀ ਜਾਂਚ ਲਈ ਇਹ 5ਵੀਂ ਸਿੱਟ ਬਣਾਈ ਗਈ ਹੈ। ਨਵੀਂ ਸਿੱਟ ਦੇ ਗਠਨ ਸਬੰਧੀ ਹੁਕਮਾਂ ਦੀ ਕਾਪੀ ’ਚ ਕਿਹਾ ਗਿਆ

ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ SIT ਬਦਲੀ ਗਈ ਹੈ। ਪੰਜਾਬ ਸਰਕਾਰ ਵੱਲੋਂ 5ਵੀਂ ਵਿਸ਼ੇਸ਼ ਜਾਂਚ ਟੀਮ ਯਾਨੀਕਿ SIT ਦਾ ਗਠਨ ਕੀਤਾ ਗਿਆ ਹੈ। ਪਹਿਲਾਂ DIG ਐਜ.ਐੱਸ ਭੁੱਲਰ SIT ਦੇ ਮੁੱਖੀ ਸਨ। ਹੁਣ AIG ਵਰੁਣ ਸ਼ਰਮਾ ਨੂੰ SIT ਦਾ ਨਵਾਂ ਮੁੱਖੀ ਬਣਾਇਆ ਗਿਆ ਹੈ। 

ਕਾਂਗਰਸ ਸਰਕਾਰ ਵੇਲੇ ਦਸੰਬਰ 2021 'ਚ ਦਰਜ ਹੋਇਆ ਸੀ ਕੇਸ

ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਹੁਣ ਇਸ ਦਰਜ ਮਾਮਲੇ ਦੀ ਜਾਂਚ ਲਈ ਇਹ 5ਵੀਂ ਸਿੱਟ ਬਣਾਈ ਗਈ ਹੈ। ਨਵੀਂ ਸਿੱਟ ਦੇ ਗਠਨ ਸਬੰਧੀ ਹੁਕਮਾਂ ਦੀ ਕਾਪੀ ’ਚ ਕਿਹਾ ਗਿਆ ਹੈ ਕਿ ਜਾਂਚ ਬਿਊਰੋ ਦੇ ਡਾਇਰੈਕਟਰ ਦੇ ਦਫ਼ਤਰ ਨੇ ਐੱਫ਼ਆਈਆਰ ਨੰਬਰ 2/2021 ਦੇ ਮਾਮਲੇ ਦੀ ਜਾਂਚ ਲਈ ਪ੍ਰਸ਼ਾਸਕੀ ਆਧਾਰ ’ਤੇ ਸਿੱਟ ਦਾ ਮੁੜ ਤੋਂ ਗਠਨ ਕੀਤਾ ਹੈ। 

ਹੁਕਮਾਂ ਮੁਤਾਬਕ ਡੀਆਈਜੀ ਐੱਚਐੱਸ ਭੁੱਲਰ ਦੀ ਥਾਂ ’ਤੇ ਏਆਈਜੀ (ਪ੍ਰੋਵਿਜ਼ਨਿੰਗ) ਵਰੁਣ ਸ਼ਰਮਾ, ਜੋ ਪਹਿਲਾਂ ਸਿੱਟ ਦੇ ਮੈਂਬਰ ਸਨ, ਨੂੰ SIT ਦਾ ਚੇਅਰਪਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਤਰਨ ਤਾਰਨ ਦੇ ਐੱਸਐੱਸਪੀ ਅਭਿਮੰਨਿਊ ਰਾਣਾ ਅਤੇ ਐੱਸਪੀ (ਐੱਨਆਰਆਈ ਮਾਮਲੇ, ਪਟਿਆਲਾ) ਗੁਰਬੰਸ ਸਿੰਘ ਬੈਂਸ ਨੂੰ ਉਸ ਦਾ ਮੈਂਬਰ ਬਣਾਇਆ ਗਿਆ ਹੈ। 

ਪਹਿਲਾਂ ਦੀਆਂ ਸਾਰੀਆਂ SIT ਦੀ ਅਗਵਾਈ ਡੀਆਈਜੀ ਰੈਂਕ ਜਾਂ ਉਸ ਤੋਂ ਉਪਰਲੇ ਅਹੁਦੇ ਦੇ ਅਧਿਕਾਰੀ ਕਰ ਰਹੇ ਸਨ ਪਰ ਇਹ ਪਹਿਲੀ ਵਾਰ ਹੈ ਜਦੋਂ ਏਆਈਜੀ ਰੈਂਕ ਦੇ ਅਫ਼ਸਰ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਭ ਤੋਂ ਪਹਿਲਾਂ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਹੇਠ ਸਿੱਟ ਕਾਇਮ ਕੀਤੀ ਗਈ ਸੀ। 

ਮਾਨ ਸਰਕਾਰ ਦੌਰਾਨ ਇਹ ਅਧਿਕਾਰੀ ਰਹੇ SIT ਦੇ ਮੁੱਖੀ 

ਸੂਬੇ ’ਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਬਣਨ ਮਗਰੋਂ ਏਆਈਜੀ ਬਲਰਾਜ ਸਿੰਘ ਦੀ ਥਾਂ ’ਤੇ ਡੀਆਈਜੀ ਰਾਹੁਲ ਐੱਸ ਨੂੰ ਸਿੱਟ ਦਾ ਮੁਖੀ ਲਾਇਆ ਗਿਆ। ਫਿਰ ਵੀ ਸਿੱਟ ਮਜੀਠੀਆ ਖ਼ਿਲਾਫ਼ ਚਲਾਨ ਪੇਸ਼ ਕਰਨ ’ਚ ਨਾਕਾਮ ਰਹੀ। 

ਮਈ 2023 ’ਚ ਆਈਜੀ (ਪਟਿਆਲਾ ਰੇਂਜ) ਐੱਮਐੱਸ ਛੀਨਾ ਨੂੰ ਸਿੱਟ ਦਾ ਮੁਖੀ ਬਣਾ ਦਿੱਤਾ ਗਿਆ। ਛੀਨਾ ਨੂੰ ਵਧੀਕ ਡੀਜੀਪੀ ਵਜੋਂ ਤਰੱਕੀ ਦਿੱਤੇ ਜਾਣ ਦੇ ਬਾਵਜੂਦ ਉਹ ਦਸੰਬਰ 2024 ਤਕ ਆਪਣੀ ਸੇਵਾਮੁਕਤੀ ਤੱਕ ਸਿੱਟ ਦੇ ਮੁਖੀ ਰਹੇ। 

ਜਨਵਰੀ 2025 ’ਚ ਪੰਜਾਬ ਸਰਕਾਰ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਕ ਹੋਰ ਸਿੱਟ ਦਾ ਗਠਨ ਕੀਤਾ। ਤਿੰਨ ਮੈਂਬਰੀ ਸਿੱਟ ’ਚ ਪਟਿਆਲਾ ਦੇ ਤਤਕਾਲੀ ਐੱਸਐੱਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐੱਸਪੀ ਯੋਗੇਸ਼ ਸ਼ਰਮਾ ਇਸ ਦੇ ਮੈਂਬਰ ਸਨ।  ਸਿੱਟ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਮਜੀਠੀਆ ਤੋਂ ਮਾਰਚ ’ਚ ਲਗਾਤਾਰ 2 ਦਿਨ 8-8 ਘੰਟੇ ਤੱਕ ਪੁੱਛ-ਪੜਤਾਲ ਕੀਤੀ ਸੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget