ਪੜਚੋਲ ਕਰੋ

Punjab News: NIA ਵੱਲੋਂ ਵੱਡਾ ਐਕਸ਼ਨ! ਅੰਮ੍ਰਿਤਪਾਲ ਦੀ 1.34 ਕਰੋੜ ਦੀ ਜਾਇਦਾਦ ਜ਼ਬਤ

Amritpal Singh: NIA ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਜਿਸ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਨੇ 8 ਨਵੰਬਰ ਨੂੰ 1,34,12,000 ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਸਖ਼ਤ ਕਾਰਵਾਈ ਕੀਤੀ ਹੈ।

National Investigation Agency Action: NIA ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਜਿਸ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਨੇ 8 ਨਵੰਬਰ ਨੂੰ 1,34,12,000 ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਸਖ਼ਤ ਕਾਰਵਾਈ ਕੀਤੀ ਹੈ। ਫੰਡਾਂ ਦੀ ਪਛਾਣ ਕਥਿਤ ਤੌਰ 'ਤੇ 'ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ ਜਾਇਦਾਦ' ਵਜੋਂ ਕੀਤੀ ਗਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ, ਵਾਸੀ ਜ਼ਿਲ੍ਹਾ ਤਰਨਤਾਰਨ, ਪੰਜਾਬ ਵਜੋਂ ਹੋਈ ਹੈ।

ਹੋਰ ਪੜ੍ਹੋ : ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਖ਼ਿਲਾਫ਼ ਅਪੀਲ ਦਾਇਰ - ਕੇਂਦਰ

ਇਸ ਮਾਮਲੇ ਦੀ ਜੜ੍ਹ 24 ਅਪ੍ਰੈਲ, 2022 ਅਤੇ 26 ਅਪ੍ਰੈਲ, 2022 ਨੂੰ ਭਾਰਤੀ ਕਸਟਮ ਦੁਆਰਾ 102.784 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਅਤੇ ਜ਼ਬਤ ਨਾਲ ਜੁੜੀ ਹੋਈ ਹੈ। ਜਿਸ ਦੀ ਕੀਮਤ ਲਗਭਗ 700 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ : ਝੋਨਾ ਦੀ ਥਾਂ ਬਾਜਰਾ ਬੀਜ ਕੇ ਹੋਏਗਾ ਧੂੰਏਂ ਦਾ ਹੱਲ? ਜਾਖੜ ਬੋਲੇ...ਪਹਿਲਾਂ ਤੋਂ ਹੀ ਮੁਸੀਬਤ 'ਚ ਫਸੇ ਕਿਸਾਨਾਂ ਲਈ ਹੋਰ ਮੁਸੀਬਤ ਨਾ ਸਹੇੜੋ....

ਅਫਗਾਨਿਸਤਾਨ ਤੋਂ ਸ਼ੁਰੂ ਹੋਇਆ ਇਹ ਨਸ਼ਾ, 22 ਅਪ੍ਰੈਲ, 2022 ਨੂੰ ਅਟਾਰੀ, ਅੰਮ੍ਰਿਤਸਰ ਵਿਖੇ ਇੰਟੈਗਰੇਟਿਡ ਚੈੱਕ ਪੋਸਟ (ICP) ਰਾਹੀਂ ਭਾਰਤ ਵਿੱਚ ਦਾਖਲ ਹੋਇਆ ਸੀ। ਗੈਰ-ਕਾਨੂੰਨੀ ਹੈਰੋਇਨ ਨੂੰ ਲੀਕੋਰਿਸ ਰੂਟਸ (ਮੁਲੱਠੀ) ਦੀ ਇੱਕ ਖੇਪ ਵਿੱਚ ਬੜੀ ਚਲਾਕੀ ਨਾਲ ਛੁਪਾਇਆ ਗਿਆ ਸੀ।

NIA ਦੁਆਰਾ ਨਿਰਣਾਇਕ ਉਪਾਅ ਗੈਰ-ਕਾਨੂੰਨੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਨੈੱਟਵਰਕਾਂ ਨੂੰ ਖਤਮ ਕਰਨ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹਨ।

ਹੋਰ ਪੜ੍ਹੋ : ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਵਿਦੇਸ਼ੀ ਸਰਕਾਰ ਨੇ 99 ਫੀਸਦੀ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤਾ Visas, ਹੁਣ ਕੁੱਲ ਮਿਲਾ ਕੇ 6 ਬੈਂਡ 'ਤੇ ਮਿਲੇਗਾ ਵੀਜ਼ਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Sports News: ਸਾਲ ਦੇ ਅੰਤ 'ਚ ਦੋ ਮਹਾਨ ਭਾਰਤੀ ਖਿਡਾਰੀਆਂ ਦੀ ਅਚਾਨਕ ਹੋਈ ਮੌਤ, ਕ੍ਰਿਕਟ ਪ੍ਰੇਮੀਆਂ ਦੀਆਂ ਅੱਖਾਂ ਕਰ ਗਏ ਨਮ
ਸਾਲ ਦੇ ਅੰਤ 'ਚ ਦੋ ਮਹਾਨ ਭਾਰਤੀ ਖਿਡਾਰੀਆਂ ਦੀ ਅਚਾਨਕ ਹੋਈ ਮੌਤ, ਕ੍ਰਿਕਟ ਪ੍ਰੇਮੀਆਂ ਦੀਆਂ ਅੱਖਾਂ ਕਰ ਗਏ ਨਮ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਪੁਲਿਸ ਅਧਿਕਾਰੀਆਂ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਪੁਲਿਸ ਅਧਿਕਾਰੀਆਂ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Embed widget