ਪੜਚੋਲ ਕਰੋ

ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ

 ਚੰਡੀਗੜ੍ਹ 7 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ  ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ  ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਇਨਜ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ  07 ਅਗਸਤ 2022  ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਈਨਿੰਗ ਸਬੰਧੀ ਸਬ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਉਨ੍ਹਾਂ ਦੀ  ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ।

ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ  ਪਰਿਵਾਰਕ ਮੈਂਬਰ  ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ  ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ ।ਕਿਹਾ ਕਿ  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ  ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ।

ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ  ਵੀ ਕੁਝ ਭ੍ਰਿਸ਼ਟ ਅਫ਼ਸਰਾਂ ਇਸ ਗ਼ੈਰ ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ । ਜਿਨ੍ਹਾਂ ਉੱਤੇ ਕਾਰਵਾਈਆਂ ਅਮਲ ਵਿੱਚ ਲਿਆਂਦੀ ਗਈ ਅਤੇ   ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ।

ਬੈਂਸ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿੱਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਆਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget