ਪੜਚੋਲ ਕਰੋ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ

CEIR Portal: ਹੁਣ ਮੋਬਾਈਲ ਫੋਨ ਗੁਆਚ ਜਾਏ ਤਾਂ ਘਬਰਾਉਣ ਦੀ ਲੋੜ ਨਹੀਂ। ਪੰਜਾਬ ਪੁਲਿਸ ਗੁਆਚਿਆ ਮੋਬਾਈਲ ਫੋਨ ਲੱਭ ਕੇ ਦੇਵੇਗੀ। ਤੁਹਾਨੂੰ ਇਸ ਲਈ ਥਾਣੇ ਜਾਣ ਦੀ ਵੀ ਲੋੜ ਨਹੀਂ। ਤੁਸੀਂ ਇਸ ਦੀ ਸ਼ਿਕਾਇਤ  CEIR Portal

CEIR Portal: ਹੁਣ ਮੋਬਾਈਲ ਫੋਨ ਗੁਆਚ ਜਾਏ ਤਾਂ ਘਬਰਾਉਣ ਦੀ ਲੋੜ ਨਹੀਂ। ਪੰਜਾਬ ਪੁਲਿਸ ਗੁਆਚਿਆ ਮੋਬਾਈਲ ਫੋਨ ਲੱਭ ਕੇ ਦੇਵੇਗੀ। ਤੁਹਾਨੂੰ ਇਸ ਲਈ ਥਾਣੇ ਜਾਣ ਦੀ ਵੀ ਲੋੜ ਨਹੀਂ। ਤੁਸੀਂ ਇਸ ਦੀ ਸ਼ਿਕਾਇਤ  CEIR Portal ਉਪਰ ਦੇ ਸਕਦੇ ਹੋ। ਇਸ ਮਗਰੋਂ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਆ ਜਾਏਗੀ ਤੇ CEIR ਦੀ ਮਦਦ ਨਾਲ ਫੋਨ ਲੱਭ ਕੇ ਤੁਹਾਡੇ ਤੱਖ ਪਹੁੰਚਾਏਗੀ। ਹੁਣ ਤੱਕ ਪੁਲਿਸ ਸੈਂਕੜੇ ਫੋਨ ਬਰਾਮਦ ਕਰਕੇ ਮਾਲਕਾਂ ਨੂੰ ਵਾਪਸ ਕਰ ਚੁੱਕੀ ਹੈ।

ਦਰਅਸਲ ਬਠਿੰਡਾ ਵਿੱਚ ਕੇਂਦਰੀ ਉਪਕਰਨ ਪਛਾਣ ਰਜਿਸਟਰ ਪੋਰਟਲ (ਸੀਈਆਈਆਰ) ਦੀ ਮਦਦ ਨਾਲ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਟ੍ਰੇਸ ਕਰਕੇ ਸਬੰਧਤ ਮਾਲਕਾਂ ਨੂੰ ਸੌਂਪਿਆ ਹੈ। ਪੁਲਿਸ ਨੇ 106 ਵਿਅਕਤੀਆਂ ਦੇ ਮੋਬਾਈਲ ਫੋਨ ਵਾਪਸ ਕੀਤੇ ਹਨ। ਇਸ ਕਾਰਨ ਮੋਬਾਈਲ ਮਾਲਕਾਂ ਨੇ ਬਠਿੰਡਾ ਪੁਲਿਸ ਦੀ ਸ਼ਲਾਘਾ ਕੀਤੀ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਸੀਈਆਈਆਰ ਪੋਰਟਲ ਦੀ ਮਦਦ ਨਾਲ ਜ਼ਿਲ੍ਹਾ ਬਠਿੰਡਾ ਪੁਲਿਸ ਦੀ ਸਮੁੱਚੀ ਜੁਆਇੰਟ ਟੀਮ ਦੇ ਤਜਰਬੇਕਾਰ ਮੁਲਾਜ਼ਮਾਂ ਦੀ ਸਾਂਝੀ ਟੀਮ ਵਰਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਆਧੁਨਿਕ ਵਿਗਿਆਨਕ ਤਕਨੀਕ ਦੀ ਵਰਤੋਂ ਕਰਦਿਆਂ 106 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਜਿਸ ਦੀ ਕੁੱਲ ਕੀਮਤ 17.25 ਲੱਖ ਰੁਪਏ ਦੇ ਕਰੀਬ ਸੀ।

ਉਨ੍ਹਾਂ ਦੱਸਿਆ ਕਿ ਇਹ ਪੋਰਟਲ ਅਪ੍ਰੈਲ 2023 ਤੋਂ ਕਾਰਜਸ਼ੀਲ ਹੈ ਜਿਸ ਰਾਹੀਂ ਬਠਿੰਡਾ ਪੁਲਿਸ ਵੱਲੋਂ ਕੁੱਲ 448 ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਕੰਮ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਲੋਕਾਂ ਦੇ ਗੁੰਮ ਹੋਏ ਬਾਕੀ ਬਚੇ ਮੋਬਾਈਲ ਫੋਨ ਆਉਣ ਵਾਲੇ ਸਮੇਂ ਵਿੱਚ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

ਸੀਈਆਈਆਰ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫ਼ੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀਈਆਈਆਰ ਪੋਰਟਲ 'ਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਇਸ ਸਬੰਧੀ ਨਜ਼ਦੀਕੀ ਥਾਣੇ ਵਿੱਚ ਸ਼ਿਕਾਇਤ ਵੀ ਕਰਨ। ਡੀਆਈਜੀ ਨੇ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਲੋਕਾਂ ਦੇ ਗੁੰਮ ਹੋਏ ਮੋਬਾਈਲਾਂ ਦੀ ਬਰਾਮਦਗੀ ਲਈ ਸ਼ੁਰੂ ਕੀਤੀ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Patiala News: ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨਾਲ ਮੀਟਿੰਗ 'ਚ ਡੱਲੇਵਾਲ ਸ਼ਾਮਿਲ ਹੋਣਗੇ ਜਾਂ ਨਹੀਂ ?Farmers Vs Police | ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ ਤੋਂ ਬਾਅਦ ਡੀਸੀ ਦਾ ਵੱਡਾ ਬਿਆਨPunjab News: Jagtar Singh Hawara ਦੀ ਪਟਿਸ਼ਨ ਤੇ ਸੁਪਰੀਮ ਕੋਰਟ 'ਚ ਸੁਣਵਾਈDiljit Dosanjh | Punjab 95 | ਦਿਲਜੀਤ ਦੀ ਫਿਲਮ ਪੰਜਾਬ 95 ਤੇ ਲੱਗਿਆ ਬੈਨ, ਨਹੀਂ ਹੋਵੇਗੀ ਰੀਲੀਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Patiala News: ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Dera Radha Swami Beas: ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
Punjab News: ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ, ਨਾ ਮੰਨਣ ਤੇ ਹੋਏਗੀ ਕਾਰਵਾਈ; ਨਵਾਂ ਹੁਕਮ ਜਾਰੀ
Punjab News: ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ, ਨਾ ਮੰਨਣ ਤੇ ਹੋਏਗੀ ਕਾਰਵਾਈ; ਨਵਾਂ ਹੁਕਮ ਜਾਰੀ
Embed widget