ਪੜਚੋਲ ਕਰੋ

Punjab News: ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ

Punjab News: ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। ਮੁੱਖ ਮੰਤਰੀ ਭਗਵੰਤ ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ।

Punjab News: ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ 10 ਜੂਨ ਤੱਕ ਕੁੱਲ 6,000 ਏਕੜ ਸਰਕਾਰੀ ਜ਼ਮੀਨ ਤੋਂ ਕਬਜ਼ੇ ਖਾਲੀ ਕਰਵਾਉਣ ਦਾ ਟੀਚਾ ਰੱਖਿਆ ਹੈ। ਜਦਕਿ ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ (CM Bhagwant Mann) ਨੇ ਪੰਜਾਬ ਦੇ ਪ੍ਰਭਾਵਸ਼ਾਲੀ ਲੋਕਾਂ ਨੂੰ 31 ਮਈ ਤੱਕ ਸਰਕਾਰੀ ਜ਼ਮੀਨ ਖਾਲੀ ਕਰਨ ਦੀ ਅਪੀਲ ਕੀਤੀ ਸੀ। ਇਸ ਮਗਰੋਂ ਉਨ੍ਹਾਂ ਪੁਲਿਸ-ਪ੍ਰਸ਼ਾਸਨ ਵੱਲੋਂ ਵਿਆਪਕ ਮੁਹਿੰਮ ਸ਼ੁਰੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।

ਹੋਰ ਪੜ੍ਹੋ : Punjab Weather Report: ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ

ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਸੀ ਕਿ ਕੁੱਲ 6 ਹਜ਼ਾਰ ਏਕੜ ਸਰਕਾਰੀ ਜ਼ਮੀਨ ਖਾਲੀ ਕਰਨ ਲਈ ਵਾਰੰਟ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਇਸ ਕਾਰਵਾਈ ਵਿੱਚ ਕਿਸੇ ਕਿਸਮ ਦੀ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ। ਇਸ ਤੋਂ ਇਲਾਵਾ ਕਰੀਬ 20-25 ਹਜ਼ਾਰ ਏਕੜ ਸਰਕਾਰੀ ਜ਼ਮੀਨ ਹੈ ਪਰ ਇਸ ਸਬੰਧੀ ਕੇਸ ਵੱਖ-ਵੱਖ ਅਦਾਲਤਾਂ ਤੇ ਵਿਭਾਗੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।

ਹੋਰ ਪੜ੍ਹੋ : Delhi Liquor Scam Case: ਅਦਾਲਤ 'ਚ ਪੇਸ਼ ਹੋਣਗੇ ਮਨੀਸ਼ ਸਿਸੋਦੀਆ , ED ਦਾ ਦਾਅਵਾ- ਫਾਇਦਾ ਦਿਵਾਉਣ ਵਾਸਤੇ ਲਈ ਸੀ ਰਿਸ਼ਵਤ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।  ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget