Punjab News: ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੋਣ ਕਰਵਾਉਣ ਦੀ ਤਿਆਰੀ ਕਰ ਲਈ ਹੈ। ਰਾਜ ਚੋਣ ਕਮਿਸ਼ਨ ਨੂੰ 31 ਮਈ ਤੋਂ ਪਹਿਲਾਂ ਇਹ ਚੋਣ ਕਰਵਾਉਣੀਆਂ ਹੋਣਗੀਆਂ।


ਹੋਰ ਪੜ੍ਹੋ : ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ, ਕੈਦੀਆਂ ਦੀ ਜਲਦੀ ਰਿਹਾਈ ਅਤੇ ਨਵੀਂ ਮਾਇਨਿੰਗ ਨੀਤੀ 'ਤੇ ਲੱਗੇਗੀ ਮੋਹਰ


ਪੰਜਾਬ ਵਿੱਚ ਕੁੱਲ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ। ਚੋਣਾਂ ਦੀਆਂ ਤਾਰੀਖਾਂ ਦੀ ਘੋਸ਼ਣਾ ਬੋਰਡ ਪਰੀਖਿਆਵਾਂ ਅਤੇ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾਵੇਗੀ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।