ਪੜਚੋਲ ਕਰੋ

ਪਟਵਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਪੰਜਾਬ ਭਰ 'ਚ ਸਰਕਾਰੀ ਕੰਮਕਾਜ ਠੱਪ

ਪੰਜਾਬ ਦੇ ਸਾਰੇ ਪਟਵਾਰੀ ਬੁੱਧਵਾਰ ਤੋਂ 15 ਮਈ ਤੱਕ ਹੜਤਾਲ 'ਤੇ ਹਨ। ਪਟਵਾਰੀਆਂ ਦੀ ਇਹ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ।

ਚੰਡੀਗੜ੍ਹ: ਪੰਜਾਬ ਦੇ ਸਾਰੇ ਪਟਵਾਰੀ ਬੁੱਧਵਾਰ ਤੋਂ 15 ਮਈ ਤੱਕ ਹੜਤਾਲ 'ਤੇ ਹਨ। ਪਟਵਾਰੀਆਂ ਦੀ ਇਹ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮਲੇਰਕੋਟਲਾ ਮਾਮਲੇ 'ਚ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ। 

ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਰੈਵੀਨਿਊ-ਕਾਨੂੰਗੋ ਐਸੋਸੀਏਸ਼ਨ ਪੰਜਾਬ ਤੇ ਮਾਲ ਪਟਵਾਰੀ ਯੂਨੀਅਨ ਦੀ ਮੀਟਿੰਗ ਦੋਵੇਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਆਧਾਰ ’ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ ਹੈ। ਇਹ ਸਰਾਸਰ ਬੇਇਨਸਾਫ਼ੀ ਤੇ ਮਨਮਾਨੀ ਹੈ।

ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ 'ਤੇ ਮਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ। ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਛੋਕਰਾ ਉਨ੍ਹਾਂ ਦੀ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਹੈ ਤੇ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ।

ਯੂਨੀਅਨ ਨੇ ਕਿਹਾ ਕਿ ਵਿਜੀਲੈਂਸ ਪਟਵਾਰੀਆਂ ਖ਼ਿਲਾਫ਼ ਝੂਠੇ ਕੇਸ ਪਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਬਰਦਸਤੀ ਬਦਨਾਮ ਕਰਨ ਤੇ ਉਨ੍ਹਾਂ ਨੂੰ ਭ੍ਰਿਸ਼ਟ ਕਰਾਰ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲ ਹੀ 'ਚ ਹੁਸ਼ਿਆਰਪੁਰ ਦੇ ਮਾਹਿਲਪੁਰ 'ਚ ਵੀ ਵਿਜੀਲੈਂਸ ਨੇ ਤਹਿਸੀਲ ਕਰਮਚਾਰੀਆਂ-ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget