ਪੜਚੋਲ ਕਰੋ

Punjab News: ਪੰਜਾਬੀਓ ਧਿਆਨ ਦਿਓ! ਅੱਜ ਅੱਧਾ ਦਰਜਨ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ, 5 ਘੰਟੇ ਦਾ ਲੱਗਾ ਬਿਜਲੀ ਦਾ ਕੱਟ

ਪੰਜਾਬ ਅਬੋਹਰ ਦੇ ਇੰਜੀਨੀਅਰ ਰਾਜੀਵ ਗਰੋਵਰ, ਏ.ਈ.ਈ. ਐਸ/ਡੀ ਨੰਬਰ-1 ਨੇ ਜਾਣਕਾਰੀ ਦਿੱਤੀ ਹੈ ਕਿ 220 ਕੇਵੀ ਗ੍ਰਿਡ ਫੀਡਰ ਤੋਂ ਚੱਲ ਰਹੇ 11 ਕੇਵੀ ਏਅਰ ਫੋਰਸ ਫੀਡਰ ’ਤੇ ਜ਼ਰੂਰੀ ਮੁਰੰਮਤ ਕੰਮ ਕਰਨ ਲਈ 8 ਫਰਵਰੀ ਨੂੰ ਦੁਪਹਿਰ 1...

ਪੰਜਾਬ ਅਬੋਹਰ ਦੇ ਇੰਜੀਨੀਅਰ ਰਾਜੀਵ ਗਰੋਵਰ, ਏ.ਈ.ਈ. ਐਸ/ਡੀ ਨੰਬਰ-1 ਨੇ ਜਾਣਕਾਰੀ ਦਿੱਤੀ ਹੈ ਕਿ 220 ਕੇਵੀ ਗ੍ਰਿਡ ਫੀਡਰ ਤੋਂ ਚੱਲ ਰਹੇ 11 ਕੇਵੀ ਏਅਰ ਫੋਰਸ ਫੀਡਰ ’ਤੇ ਜ਼ਰੂਰੀ ਮੁਰੰਮਤ ਕੰਮ ਕਰਨ ਲਈ 8 ਫਰਵਰੀ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 6 ਵਜੇ ਤੱਕ ਪਰਮਿਟ ਲਿਆ ਜਾਵੇਗਾ। ਇਸ ਦੌਰਾਨ 11 ਕੇਵੀ ਇੰਡਸਟਰੀਅਲ, 11 ਕੇਵੀ ਪੁੱਡਾ ਕਾਲੋਨੀ ਅਤੇ 11 ਕੇਵੀ ਨਾਨਕ ਨਗਰੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਇਸ ਕਾਰਨ ਜੰਮੂ ਬਸਤੀ, ਨਾਨਕ ਨਗਰ, ਆਨੰਦ ਨਗਰ, ਨਵੀਂ ਅਨਾਜ ਮੰਡੀ, ਗੋਬਿੰਦ ਨਗਰ, ਪੁੱਡਾ ਕਾਲੋਨੀ ਅਤੇ ਓਲਡ ਫਾਜ਼ਿਲਕਾ ਰੋਡ ਦੇ ਕੁਝ ਇਲਾਕਿਆਂ ਵਿੱਚ ਲਗਭਗ 5 ਘੰਟੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਬਿਜਲੀ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਸੁਵਿਧਾ ਤੋਂ ਬਚਣ ਲਈ ਪਹਿਲਾਂ ਤੋਂ ਹੀ ਆਪਣੀ ਯੋਜਨਾ ਬਣਾਕੇ ਰੱਖਣ।

ਬਿਜਲੀ ਕੱਟ ਲੱਗਣ ਤੋਂ ਪਹਿਲਾਂ ਲੋਕਾਂ ਨੂੰ ਕੁਝ ਜ਼ਰੂਰੀ ਤਿਆਰੀ ਕਰ ਲੈਣੀ ਚਾਹੀਦੀ ਹੈ ਤਾਂ ਜੋ ਅਸੁਵਿਧਾ ਤੋਂ ਬਚਿਆ ਜਾ ਸਕੇ। ਮੋਬਾਈਲ ਫੋਨ, ਪਾਵਰ ਬੈਂਕ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸ ਪਹਿਲਾਂ ਹੀ ਚਾਰਜ ਕਰ ਲੈਣੇ ਚਾਹੀਦੇ ਹਨ। ਪੀਣ ਵਾਲੇ ਪਾਣੀ ਦੀ ਪੂਰੀ ਵਿਵਸਥਾ ਕਰ ਲਵੋ ਅਤੇ ਜੇ ਘਰ ਵਿੱਚ ਇਨਵਰਟਰ ਜਾਂ ਜਨਰੇਟਰ ਹੈ ਤਾਂ ਉਸਦੀ ਜਾਂਚ ਕਰ ਲਵੋ। ਫ੍ਰਿਜ਼ ਵਿੱਚ ਰੱਖੇ ਖਾਣ-ਪੀਣ ਦੇ ਸਮਾਨ ਨੂੰ ਬਾਰ-ਬਾਰ ਨਾ ਖੋਲ੍ਹੋ ਤਾਂ ਜੋ ਠੰਡਕ ਬਣੀ ਰਹੇ। ਬੱਚਿਆਂ ਅਤੇ ਬਜ਼ੁਰਗਾਂ ਦੀ ਸਹੂਲਤ ਦਾ ਖਾਸ ਧਿਆਨ ਰੱਖੋ ਅਤੇ ਲੋੜੀਂਦੇ ਕੰਮ ਬਿਜਲੀ ਜਾਣ ਤੋਂ ਪਹਿਲਾਂ ਹੀ ਨਿਪਟਾ ਲਓ, ਤਾਂ ਜੋ ਬਿਜਲੀ ਕੱਟ ਦੌਰਾਨ ਕੋਈ ਵੱਡੀ ਸਮੱਸਿਆ ਨਾ ਆਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
 Amritsar 'ਚ ਸ਼ਮਸ਼ਾਨਘਾਟ ਤੋਂ ਅਸਥੀਆਂ ਚੋਰੀ , 2 ਦਿਨ ਪਹਿਲਾਂ ਹੋਇਆ ਸੀ ਮ੍ਰਿਤਕ ਮਹਿਲਾ ਦਾ ਸਸਕਾਰ 
 Amritsar 'ਚ ਸ਼ਮਸ਼ਾਨਘਾਟ ਤੋਂ ਅਸਥੀਆਂ ਚੋਰੀ , 2 ਦਿਨ ਪਹਿਲਾਂ ਹੋਇਆ ਸੀ ਮ੍ਰਿਤਕ ਮਹਿਲਾ ਦਾ ਸਸਕਾਰ 
Chandigarh ਪੁਲਿਸ ਦੀ ਵਾਂਟੇਡ ਕ੍ਰਿਸਪੀ ਖਹਿਰਾ ਦੇ ਪਤੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ , ਜਾਣੋਂ ਪੂਰਾ ਮਾਮਲਾ 
Chandigarh ਪੁਲਿਸ ਦੀ ਵਾਂਟੇਡ ਕ੍ਰਿਸਪੀ ਖਹਿਰਾ ਦੇ ਪਤੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ , ਜਾਣੋਂ ਪੂਰਾ ਮਾਮਲਾ 
Advertisement

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget