ਪੜਚੋਲ ਕਰੋ

Punjab News: ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ! ਲੱਗੇਗਾ ਲੰਮਾ ਪਾਵਰਕੱਟ

ਪੰਜਾਬ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਲੰਮੇ ਸਮੇਂ ਲਈ ਬਿਜਲੀ ਕੱਟ ਰਹੇਗੀ। ਪੰਜਾਬ ਬਿਜਲੀ ਵਿਭਾਗ ਵੱਲੋਂ ਲੋੜੀਂਦੇ ਮੁਰੰਮਤ ਕਾਰਜਾਂ ਦੇ ਚਲਦੇ ਕਈ ਥਾਵਾਂ ’ਤੇ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਇਸ ਸਬੰਧੀ ਸ਼ਹਿਰਾਂ ਵਿੱਚ ਪਹਿਲਾਂ ਹੀ ਸੂਚਨਾ..

ਪੰਜਾਬ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਲੰਮੇ ਸਮੇਂ ਲਈ ਬਿਜਲੀ ਕੱਟ ਰਹੇਗੀ। ਪੰਜਾਬ ਬਿਜਲੀ ਵਿਭਾਗ ਵੱਲੋਂ ਲੋੜੀਂਦੇ ਮੁਰੰਮਤ ਕਾਰਜਾਂ ਦੇ ਚਲਦੇ ਕਈ ਥਾਵਾਂ ’ਤੇ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਇਸ ਸਬੰਧੀ ਸ਼ਹਿਰਾਂ ਵਿੱਚ ਪਹਿਲਾਂ ਹੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।

ਤਰਨਤਾਰਨ ਵਿੱਚ ਬਿਜਲੀ ਰਹੇਗੀ ਬੰਦ

ਤਰਨਤਾਰਨ — ਸਬ-ਡਿਵੀਜ਼ਨ ਸੁਰ ਸਿੰਘ ਪਾਵਰਕਾਮ ਦੇ ਐਸਡੀਓ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇਵੀ ਗੱਗੋਬੂਹਾ ਤੋਂ ਚੱਲਣ ਵਾਲੇ ਸਾਰੇ ਫੀਡਰ ਲੋੜੀਂਦੀ ਮੁਰੰਮਤ ਕਾਰਨ 23 ਜਨਵਰੀ, ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਬਿਜਲੀ ਸਪਲਾਈ ਬੰਦ

66 ਕੇਵੀ ਸਬ-ਸਟੇਸ਼ਨ ਗ੍ਰਿਡ ਪੱਤੋਂ ਹੀਰਾ ਸਿੰਘ ਤੋਂ ਚੱਲਣ ਵਾਲੇ 11 ਕੇਵੀ ਰਾਧਾ ਕ੍ਰਿਸ਼ਨ ਅਰਬਨ ਅਤੇ 11 ਕੇਵੀ ਦਾਣਾ ਮੰਡੀ ਅਰਬਨ ਫੀਡਰਾਂ ਦੀ ਬਿਜਲੀ ਸਪਲਾਈ 24-01-2026 ਨੂੰ ਲੋੜੀਂਦੇ ਮੁਰੰਮਤ ਕਾਰਜਾਂ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਐਸਡੀਓ ਕਿਰਪਾਲ ਸਿੰਘ ਪੱਤੋਂ ਹੀਰਾ ਸਿੰਘ ਅਤੇ ਇੰਜੀਨੀਅਰ ਰਾਜੇਸ਼ ਕੁਮਾਰ ਜੇਈ ਪੱਤੋਂ ਹੀਰਾ ਸਿੰਘ ਵੱਲੋਂ ਦਿੱਤੀ ਗਈ।

ਨਵਾਂਸ਼ਹਿਰ ਵਿੱਚ ਬਿਜਲੀ ਸਪਲਾਈ ਰਹੇਗੀ ਬੰਦ

ਸ਼ਹਿਰੀ ਸਬ-ਡਿਵੀਜ਼ਨ ਨਵਾਂਸ਼ਹਿਰ ਦੇ ਸਹਾਇਕ ਇੰਜੀਨੀਅਰ ਵੱਲੋਂ ਜਾਰੀ ਪ੍ਰੈਸ ਰਿਲੀਜ਼ ਮੁਤਾਬਕ 23 ਜਨਵਰੀ ਨਵਾਂਸ਼ਹਿਰ ਦੇ 66 ਕੇਵੀ ਸਬ-ਸਟੇਸ਼ਨ ਤੋਂ ਚੱਲਣ ਵਾਲੇ ਬਰਨਾਲਾ ਗੇਟ ਫੀਡਰ ’ਤੇ ਲੋੜੀਂਦੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕਾਰਨ ਗੁਰੂ ਅੰਗਦ ਨਗਰ, ਆਈਵੀਵਾਈ ਹਸਪਤਾਲ, ਨਿਊ ਕੋਰਟ ਕਾਮਪਲੈਕਸ, ਸ਼ਿਵਾਲਿਕ ਐਨਕਲੇਵ, ਪ੍ਰਿੰਸ ਐਨਕਲੇਵ, ਰਣਜੀਤ ਨਗਰ, ਛੋਕੜਾ ਮੋਹੱਲਾ, ਮੇਹਲਾ ਕਾਲੋਨੀ, ਗੁਰੂ ਨਾਨਕ ਨਗਰ, ਜਲੰਧਰ ਕਾਲੋਨੀ, ਬਰਨਾਲਾ ਗੇਟ ਸਮੇਤ ਇਸ ਫੀਡਰ ਨਾਲ ਜੁੜੇ ਹੋਰ ਇਲਾਕੇ ਪ੍ਰਭਾਵਿਤ ਰਹਿਣਗੇ।

ਨਿਵਾਸੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਵੇਰੇ 10 ਵਜੇ ਤੋਂ ਪਹਿਲਾਂ ਆਪਣੇ ਲੋੜੀਂਦੇ ਕੰਮ ਨਿਪਟਾ ਲੈਣ ਅਤੇ ਬਿਜਲੀ ਸਪਲਾਈ ਲਈ ਵਕਲਪੀ ਪ੍ਰਬੰਧ ਕਰ ਲੈਣ।

ਵੈਸੇ ਵੀ ਬੀਤੀ ਰਾਤ ਤੋਂ ਹੀ ਪੰਜਾਬ ਦੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਰਕੇ ਕਈ ਇਲਾਕਿਆਂ ਦੇ ਵਿੱਚ ਬੱਤੀ ਗੁੱਲ ਹੈ। ਅਜਿਹੇ ਕੱਟ ਸੁਰੱਖਿਆ ਨੂੰ ਦੇਖਦੇ ਹੋਏ ਲਗਾਏ ਜਾਂਦੇ ਹਨ। ਜਦੋਂ ਮੌਸਮ ਕੁੱਝ ਸਹੀ ਹੋ ਜਾਂਦਾ ਹੈ ਤਾਂ ਬਿਜਲੀ ਮਹਿਕਮਾ ਮੁੜ ਤੋਂ ਬਿਜਲੀ ਚਾਲੂ ਕਰ ਦਿੰਦਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget