ਪੜਚੋਲ ਕਰੋ

Punjab News : ਸੂਬਾ ਪੱਧਰੀ ਸਿਹਤ ਮੇਲਾ ਮਨਾਉਣ ਦੀਆਂ ਤਿਆਕੀਆਂ ਸ਼ੁਰੂ

ਸ੍ਰੀ ਤਲਵਾੜ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਸਿਹਤ ਮੇਲਾ ਸਿਵਲ ਹਸਪਤਾਲ  ਫੇਜ਼ 6 ਮੁਹਾਲੀ ਵਿਖੇ  ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ 'ਚ ਲੋਕਾਂ ਨਾਲ ਸਬੰਧਿਤ ਵੱਖ ਵੱਖ.......

ਐਸਏਐਸ ਨਗਰ :  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਸਏਐਸ ਨਗਰ 'ਚ "ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ" ਆਯੋਜਿਤ ਕੀਤਾ  ਜਾ ਰਿਹਾ ਹੈ। ਸਿਹਤ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਪ੍ਰੋਗਰਾਮ 'ਚ ਸਿਹਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ  । 

ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਸਿਹਤ ਮੇਲਾ ਸਿਵਲ ਹਸਪਤਾਲ  ਫੇਜ਼ 6 ਮੁਹਾਲੀ ਵਿਖੇ  ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ 'ਚ ਲੋਕਾਂ ਨਾਲ ਸਬੰਧਿਤ ਵੱਖ ਵੱਖ ਬਿਮਾਰੀਆਂ ਦੇ ਟੈਸਟ ਕੀਤੇ ਜਾਣਗੇ ਅਤੇ  ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ 20 ਅਪ੍ਰੈਲ ਨੂੰ  ਸਿਹਤ ਮੇਲਾ ਸਰਕਾਰੀ ਹਸਪਤਾਲ ਬਲਾਕ ਘੜੂੰਆਂ, 21 ਅਪ੍ਰੈਲ ਨੂੰ  ਕਮਿਊਨਿਟੀ ਹੈਲਥ ਸੈਂਟਰ  ਬਲਾਕ  ਬੂਥਗਡ਼੍ਹ ਅਤੇ 22 ਅਪ੍ਰੈਲ ਨੂੰ  ਬਲਾਕ ਡੇਰਾਬਸੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਗਾਇਆ ਜਾਵੇਗਾ ।

ਉਨ੍ਹਾਂ ਵੱਖ ਵੱਖ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਿਹਤ ਮੇਲਿਆਂ 'ਚ ਆਪਣੇ ਆਪਣੇ ਵਿਭਾਗ ਦੇ ਕਾਊਂਟਰ ਲਗਾਏ ਜਾਣ  ਅਤੇ ਹਰ ਕਾਊਂਟਰ ਤੇ ਇੱਕ ਜ਼ਿੰਮੇਵਾਰ ਕਰਮਚਾਰੀ ਲਾਇਆ ਜਾਵੇ  ਜੋ ਕਿ ਸਿਹਤ ਮੇਲੇ 'ਚ ਆਉਣ ਵਾਲੇ ਲੋਕਾਂ ਨੂੰ  ਪੂਰਨ ਜਾਣਕਾਰੀ ਮੁਹੱਈਆ ਕਰਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ  ਸਿਹਤ ਮੇਲਿਆਂ ਦੌਰਾਨ ਫੂਡ ਸੇਫਟੀ  ਵਿਭਾਗ ਵੱਲੋਂ ਫੂਡ ਸੇਫਟੀ ਟੈਸਟਿੰਗ  ਵੈਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਇਸ ਵੈਨ ਵਿੱਚ ਫੂਡ ਨਾਲ ਸੰਬੰਧਿਤ ਟੈਸਟ ਕਰਵਾਏ ਜਾ ਸਕਦੇ ਹਨ । ਇਨ੍ਹਾਂ ਟੈਸਟਾਂ ਦੀ ਰਿਪੋਰਟ 15-20 ਮਿੰਟ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ ।

ਸ੍ਰੀ ਅਮਿਤ ਤਲਵਾੜ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਸਿਹਤ ਮੇਲੇ ਤੇ ਆਉਣ ਵਾਲੇ ਲੋਕਾਂ ਲਈ ਠੰਢੇ ਪਾਣੀ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੀਲ ਚੇਅਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਬਜ਼ੁਰਗਾਂ  ਅਤੇ ਮਰੀਜ਼ਾਂ ਨੂੰ  ਲਿਆਉਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ।

ਟਾਪ ਹੈਡਲਾਈਨ

CM ਭਗਵੰਤ ਮਾਨ ਬੋਲੇ – ਕਾਂਗਰਸ 'ਚ 500 ਕਰੋੜ ਰੁਪਏ 'ਚ ਬਣਦਾ ਹੈ CM ,ਮਜੀਠੀਆ 'ਤੇ ਵੀ ਸਾਧਿਆ ਨਿਸ਼ਾਨਾ
CM ਭਗਵੰਤ ਮਾਨ ਬੋਲੇ – ਕਾਂਗਰਸ 'ਚ 500 ਕਰੋੜ ਰੁਪਏ 'ਚ ਬਣਦਾ ਹੈ CM ,ਮਜੀਠੀਆ 'ਤੇ ਵੀ ਸਾਧਿਆ ਨਿਸ਼ਾਨਾ
Punjab News: ਪੰਜਾਬ ਤੋਂ ਵੱਡੀ ਖਬਰ, ਕਾਦੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ 'ਆਪ'-'ਕਾਂਗਰਸ' ਕੌਂਸਲਰਾਂ ਵਿਚਾਲੇ ਝੜਪ; 3 ਕਾਂਗਰਸੀ ਕੌਂਸਲਰ ਲਾਪਤਾ; ਪੁਲਿਸ ਨੇ ਗ੍ਰਿਫਤਾਰ ਕੀਤੇ ਕਈ...
ਪੰਜਾਬ ਤੋਂ ਵੱਡੀ ਖਬਰ, ਕਾਦੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ 'ਆਪ'-'ਕਾਂਗਰਸ' ਕੌਂਸਲਰਾਂ ਵਿਚਾਲੇ ਝੜਪ; 3 ਕਾਂਗਰਸੀ ਕੌਂਸਲਰ ਲਾਪਤਾ; ਪੁਲਿਸ ਨੇ ਗ੍ਰਿਫਤਾਰ ਕੀਤੇ ਕਈ...
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Punjab News: ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...
ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget