ਪੜਚੋਲ ਕਰੋ

ਬ੍ਰੇਕਿੰਗ! ਸੀਐੱਮ ਮਾਨ ਤੋਂ ਪਹਿਲਾਂ ਪਿੰਡ ਮੂਸਾ ਪਹੁੰਚੇ 'ਆਪ' ਵਿਧਾਇਕ ਨੂੰ ਪਰਤਣਾ ਪਿਆ ਵਾਪਸ, ਹੋਇਆ ਜੰਮ ਕੇ ਵਿਰੋਧ

Punjab News: ਸੀਐੱਮ ਮਾਨ ਤੋਂ ਪਹਿਲਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸਾ ਪਹੁੰਚੇ ਪਰ ਪਿੰਡ ਵਾਸੀਆਂ ਵੱਲੋਂ ਉਹਨਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਅੰਦਰ ਹੀ ਨਹੀਂ ਜਾਣ ਦਿੱਤਾ ਗਿਆ।

Punjab News: ਸੀਐੱਮ ਮਾਨ ਤੋਂ ਪਹਿਲਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸਾ ਪਹੁੰਚੇ ਪਰ ਪਿੰਡ ਵਾਸੀਆਂ ਵੱਲੋਂ ਉਹਨਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਅੰਦਰ ਹੀ ਨਹੀਂ ਜਾਣ ਦਿੱਤਾ ਗਿਆ। ਲੋਕਾਂ ਨੇ ਉਹਨਾਂ ਦਾ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਉਹਨਾਂ ਨੂੰ ਵਾਪਸ ਪਰਤਣਾ ਪਿਆ।

ਲੋਕਾਂ ਦੇ ਵਿਰੋਧ 'ਤੇ ਸਥਾਨਕ 'ਆਪ' ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੈਨੂੰ ਪਰਿਵਾਰ ਤੋਂ ਕੋਈ ਸ਼ਿਕਾਇਤ ਨਹੀਂ ਹੈ, ਸਾਰੇ ਲੋਕ ਉਨ੍ਹਾਂ ਦੇ ਹਨ। ਜੇਕਰ ਪ੍ਰਸ਼ਾਸਨ ਵਲੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੈਂ ਆਪਣੀ ਤਰਫੋਂ ਮੁਆਫੀ ਮੰਗਦਾ ਹਾਂ। ਇਹ ਮੇਰਾ ਆਪਣਾ ਪਰਿਵਾਰ ਹੈ। ਇਹ ਕਹਿ ਕੇ ਉਹ ਆਪਣੀ ਕਾਰ ਵਿੱਚ ਬੈਠ ਕੇ ਵਾਪਸ ਚਲੇ ਗਏ। ਗੁਰਪ੍ਰੀਤ ਸਰਦੂਲਗੜ੍ਹ ਦੀ ਮਾਨਸਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਫਿਲਹਾਲ ਪੁਲਿਸ ਅਧਿਕਾਰੀ ਵੱਲੋਂ ਸਿੱਧੂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਸੀਐੱਮ ਮਾਨ ਨੇ ਕੀਤੀ ਪਰਿਵਾਰ ਨਾਲ ਮੁਲਾਕਾਤ 

ਵਿਰੋਧ ਵਿਚਾਲੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਪਿੰਡ ਮੂਸਾ ਪਹੁੰਚੇ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ । ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।

ਦਸ ਦਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget