ਪੜਚੋਲ ਕਰੋ

ਬ੍ਰੇਕਿੰਗ: ਪੰਜਾਬ ਪੁਲਿਸ ਨੂੰ ਕੁਰਕੇਸ਼ਤਰ 'ਚ ਰੋਕਣ ਮਗਰੋਂ ਪੰਜਾਬ ਦੇ ਏਡੀਜੀਪੀ ਕੁਰੂਕਸ਼ੇਤਰ ਰਵਾਨਾ

ਚੰਡੀਗੜ੍ਹ: ਬੀਜੇਪੀ ਲੀਡਰ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹਨ। ਹਰਿਆਣਾ ਪੁਲਿਸ ਨੇ ਬੱਗਾ ਨੂੰ ਪੰਜਾਬ ਲਿਆ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਕੁਰਕਸ਼ੇਤਰ ਵਿੱਚ ਰੋਕ ਲਿਆ ਹੈ। 

ਹੁਣ ਪੰਜਾਬ ਪੁਲਿਸ ਦੇ ਏਡੀਜੀਪੀ ਕੁਰੂਕਸ਼ੇਤਰ ਲਈ ਰਵਾਨਾ ਹੋਏ ਹਨ। ਉਹ ਕੁਝ ਦੇਰ ਵਿੱਚ ਕੁਰੂਕਸ਼ੇਤਰ ਪਹੁੰਚਣਗੇ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦਿੱਲੀ ਪੁਲਿਸ ਦੇ ਕਹਿਣ ਉੱਪਰ ਪੰਜਾਬ ਪੁਲਿਸ ਦੀ ਟੀਮ ਨੂੰ ਰੋਕਿਆ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਅਗਵਾ ਦਾ ਕੇਸ ਦਾਇਰ ਕੀਤਾ ਹੈ।

ਇਸ ਤੋਂ ਪਹਿਲਾਂ ਮੁਹਾਲੀ ਦੇ ਐਸਐਸਪੀ ਵੱਲੋਂ ਕੁਰੂਕਸ਼ੇਤਰ ਦੇ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਮੁਲਜ਼ਮ ਤਜਿੰਦਰ ਬੱਗਾ ਨੂੰ ਜਲਦੀ ਰਿਹਾਅ ਕੀਤਾ ਜਾਵੇ। ਫੜੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਉਧਰ, ਪੰਜਾਬ ਪੁਲਿਸ ਤਜਿੰਦਰ ਬੱਗਾ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਜਾਣਬੁੱਝ ਕੇ ਉਨ੍ਹਾਂ ਦੇ ਕੰਮ ਵਿੱਚ ਨਾਜਾਇਜ਼ ਵਿਘਨ ਪਾ ਰਹੀ ਹੈ।

ਦੱਸ ਦਈਏ ਕਿ ਬੀਜੇਪੀ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਤਜਿੰਦਰ ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ 'ਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ 'ਤੇ ਉਨ੍ਹਾਂ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਦਾ ਬਿਆਨ ਆਇਆ ਹੈ। ਪ੍ਰੀਤਪਾਲ ਸਿੰਘ ਬੱਗਾ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ। ਜਦੋਂ ਮੈਂ ਘਟਨਾ ਦੀ ਵੀਡੀਓ ਰਿਕਾਰਡ ਕਰਨ ਲਈ ਆਪਣਾ ਮੋਬਾਈਲ ਫ਼ੋਨ ਚੁੱਕਿਆ ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿੱਚ ਲੈ ਗਈ। ਅੰਦਰ ਮੇਰੇ ਚਿਹਰੇ 'ਤੇ ਮੁੱਕਾ ਮਾਰਿਆ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Advertisement
ABP Premium

ਵੀਡੀਓਜ਼

ਚੋਰਾਂ ਨੇ ਕਰ ਦਿੱਤਾ ਵੱਡਾ ਕਾਰਾ, CCTV 'ਚ ਰਿਕਾਰਡ ਹੋਈਆਂ ਤਸਵੀਰਾਂSukhpal Khaira | ਕਿਸਾਨਾਂ ਦਾ ਹਜਾਰਾਂ ਕਰੋੜ ਸਰਕਾਰਾਂ ਨੇ ਲੁੱਟਿਆJagjit Singh Dhallewal ਦੀ ਜਾਨ, ਸਾਡੇ ਲਈ ਕੀਮਤੀ: DGP Gaurav Yadavਨਗਰ ਨਿਗਮ ਚੋਣਾਂ ਨੂੰ ਲੈ ਕੇ ਆਪ ਨੇ ਕੀਤੇ ਵੱਡੇ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

Embed widget