ਪੜਚੋਲ ਕਰੋ

ਵੱਡੀ ਖਬਰ ! ਪੰਜਾਬ ਸਰਕਾਰ ਨੇ ਲਾਇਆ ਨਵਾਂ ਏਜੀ, ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

Punab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

ਦਸ ਦਈਏ ਕਿ ਮਾਰਚ ਮਹੀਨੇ  'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ। 

ਵੱਡੀ ਖਬਰ ! ਪੰਜਾਬ ਸਰਕਾਰ ਨੇ ਲਾਇਆ ਨਵਾਂ ਏਜੀ, ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

ਕੌਣ ਹਨ ਵਿਨੋਦ ਘਈ-

ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ । ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ੁਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।ਹਰ ਕੇਸ ਦਾ ਖਰੜਾ ਤਿਆਰ ਕੀਤਾ ਜਾਂਦਾ ਹੈ ਅਤੇ ਉਹਨਾਂ ਵੱਲੋਂ ਨਿੱਜੀ ਤੌਰ 'ਤੇ ਦਲੀਲ ਦਿੱਤੀ ਜਾਂਦੀ ਹੈ। 

ਜਦੋਂ ਅਸੀਂ ਘਰਾਂ 'ਚ ਏਸੀ ਤੇ ਹੀਟਰ ਲਾ ਆਰਾਮ ਨਾਲ ਸੌਂਦੇ, ਫੌਜੀ ਕੜਾਕੇ ਦੀ ਗਰਮੀ ਤੇ ਠੰਢ 'ਚ ਕਰਦੇ ਡਿਊਟੀ, ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇ ਰਹੀ 1-1 ਕਰੋੜ: ਭਗਵੰਤ ਮਾਨ

Waris Shah International Award: ਸਿੱਧੂ ਮੂਸੇਵਾਲਾ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget