ਪੜਚੋਲ ਕਰੋ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ 'ਤੇ ਪੰਜਾਬ ਹਰਿਆਣਾ ਹਾਈਕੋਰਟ 'ਚ ਟਲੀ ਸੁਣਵਾਈ

Punjab News: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ । ਮਜੀਠੀਆ ਦੀ ਜ਼ਮਾਨਤ ਅਰਜ਼ੀ  'ਤੇ ਹਾਈਕੋਰਟ ਨੇ 29 ਜੁਲਾਈ ਤੱਕ ਸੁਣਵਾਈ ਨੂੰ ਟਾਲ ਦਿੱਤਾ ਹੈ।

Punjab News: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ । ਮਜੀਠੀਆ ਦੀ ਜ਼ਮਾਨਤ ਅਰਜ਼ੀ  'ਤੇ ਹਾਈਕੋਰਟ ਨੇ 29 ਜੁਲਾਈ ਤੱਕ ਸੁਣਵਾਈ ਨੂੰ ਟਾਲ ਦਿੱਤਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਬੇਨਤੀ ਕੀਤੀ ਕਿ ਅਗਲੀ ਤਰੀਕ ਨੂੰ ਸੀਨੀਅਰ ਐਡਵੋਕੇਟ ਵੀ.ਵੀ. ਗਿਰੀ ਪੇਸ਼ ਹੋਣਗੇ, ਇਸ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਵੇ। ਦੂਜੇ ਪਾਸੇ ਮਜੀਠੀਆ ਦੇ ਵਕੀਲ ਨੇ ਵੀ ਹੋਰ ਦਸਤਾਵੇਜ਼ਾਂ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।

ਮਜੀਠੀਆ ਖਿਲਾਫ਼ ਡਰੱਗ ਮਾਮਲਾ ਦਰਜ ਗਿਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਹੁਣ ਤੱਕ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਅਲੱਗ ਹੋ ਚੁੱਕੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ।

ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ਼ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।

ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਡਰੱਗ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ 'ਤੇ ਸੁਣਵਾਈ ਕਰੇਗੀ।

ਮਜੀਠੀਆ 'ਤੇ ਲੱਗੇ ਗੰਭੀਰ ਦੋਸ਼

ਡਰੱਗਜ਼ ਮਾਮਲੇ 'ਚ ਮਜੀਠੀਆ 'ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਵਿਚ ਅਤੇ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਦਿਲਵਾਉਂਦੇ ਰਹੇ। ਉਸ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Advertisement
for smartphones
and tablets

ਵੀਡੀਓਜ਼

Sanjay Singh| ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਹੀਆਂ ਇਹ ਗੱਲਾਂMalvinder Singh Kang| 'ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਸੰਤੁਸ਼ਟ'Harjot Singh Bains| 'ਪਹਿਲਾਂ ਵਾਲੇ ਮੁੱਖ ਮੰਤਰੀ ਘਰੋਂ ਨਹੀਂ ਨਿਕਲਦੇ ਸੀ'Salman khan spotted with Full Security | ਫੁੱਲ ਸੁਰੱਖਿਆ ਚ ਦਿਖੇ ਸਲਮਾਨ , ਬਿਸ਼ਨੋਈ ਦੇ ਭਰਾ ਖਿਲਾਫ LOC ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Embed widget