ਪੜਚੋਲ ਕਰੋ

Punjab News: ਪੰਜਾਬ BJP ਦੇ ਕਾਰਜਕਾਰੀ ਪ੍ਰਧਾਨ ਨੇ ਸੰਭਾਲਿਆ ਅਹੁਦਾ, ਜਾਖੜ ਤੇ ਬਿੱਟੂ ਸਮੇਤ ਸਾਰੀ ਲੀਡਰਸ਼ਿਪ ਮੌਜੂਦ, 2027 ਚੋਣਾਂ ਲਈ ਖਿੱਚੀ ਤਿਆਰੀ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ BJP ਵੱਲੋਂ ਚੰਡੀਗੜ੍ਹ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ...

Punjab News: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ BJP ਵੱਲੋਂ ਚੰਡੀਗੜ੍ਹ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਸਾਰੀ ਲੀਡਰਸ਼ਿਪ ਹਾਜ਼ਰ ਰਹੀ। ਇਸਦੇ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਅਤੇ ਚੰਡੀਗੜ੍ਹ BJP ਦੇ ਪ੍ਰਧਾਨ ਵੀ ਸਮਾਗਮ ਵਿੱਚ ਮੌਜੂਦ ਸਨ।

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਐਕਸ ਉੱਤੇ ਵੀ ਪੋਸਟ ਪਾ ਕੇ ਅਸ਼ਵਨੀ ਸ਼ਰਮਾ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- ''ਅੱਜ ਮੈਂ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਵਰਕਿੰਗ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ। ਮੈਂ ਉਨ੍ਹਾਂ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ, ਅਤੇ ਮੈਨੂੰ ਪੂਰਾ ਭਰੋਸਾ ਹੈ ਕਿ 2027 ਵਿੱਚ ਪਾਰਟੀ ਸੂਬੇ ਵਿੱਚ ਸਰਕਾਰ ਬਣਾਏਗੀ। #BJP''

ਅਸ਼ਵਨੀ ਸ਼ਰਮਾ ਨੂੰ 7 ਜੁਲਾਈ ਨੂੰ ਮਿਲੀ ਸੀ ਪ੍ਰਧਾਨ ਪਦ ਦੀ ਜ਼ਿੰਮੇਵਾਰੀ

ਅਸ਼ਵਨੀ ਸ਼ਰਮਾ ਨੂੰ 7 ਜੁਲਾਈ ਨੂੰ ਭਾਜਪਾ ਵੱਲੋਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਹ ਪਠਾਨਕੋਟ ਤੋਂ ਵਿਧਾਇਕ ਹਨ ਅਤੇ ਇਸ ਤੋਂ ਪਹਿਲਾਂ ਦੋ ਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ।

ਉਹਨਾਂ ਕੋਲ ਮਜ਼ਬੂਤ ਸੰਗਠਨਾਤਮਕ ਅਨੁਭਵ ਵੀ ਹੈ ਅਤੇ 2022 ਦੇ ਮੁਸ਼ਕਲ ਚੋਣੀ ਦੌਰ ਵਿੱਚ ਜਿੱਤ ਦਰਜ ਕਰਨ ਵਾਲੇ ਥੋੜ੍ਹੇ ਗਿਣਤੀ ਦੇ ਭਾਜਪਾ ਆਗੂਆਂ 'ਚੋਂ ਇੱਕ ਰਹੇ, ਜਦੋਂ ਕਿ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਸੀ।

ਹੁਣ ਜਦੋਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਾਂ ਭਾਜਪਾ ਨੇ ਉਨ੍ਹਾਂ ਨੂੰ ਦੁਬਾਰਾ ਕਮਾਨ ਸੌਂਪ ਕੇ ਸੰਗਠਨ ਵਿੱਚ ਮਜ਼ਬੂਤੀ ਅਤੇ ਏਕਜੁਟਤਾ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਪਾਰਟੀ ਨੂੰ ਉਮੀਦ ਹੈ ਕਿ ਅਸ਼ਵਨੀ ਸ਼ਰਮਾ ਦੇ ਤਜਰਬੇ ਨਾਲ ਪੰਜਾਬ ਵਿੱਚ ਭਾਜਪਾ ਨੂੰ ਨਵਾਂ ਰਾਜਨੀਤਿਕ ਸੰਤੁਲਨ ਬਣਾਉਣ ਵਿੱਚ ਮਦਦ ਮਿਲੇਗੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ

ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?

ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?

ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!

Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!

4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?

Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...

Embed widget