Punjab News : ਪੰਜਾਬ ਕੈਬਨਿਟ ਨੇ ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨੂੰ ਦਿੱਤੀ ਮਨਜ਼ੂਰੀ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ ਗਏ ਹਨ। ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਕਰੀਆਂ 'ਚ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ ਗਏ ਹਨ। ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਅੱਜ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ..ਜਿਹਨਾਂ 'ਚ ਅਹਿਮ ਫੈਸਲੇ ਨੇ:
— Bhagwant Mann (@BhagwantMann) October 21, 2022
1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
2. ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ..
3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
ਅੱਜ ਦੀ ਕੈਬਨਿਟ ਮੀਟਿੰਗ 'ਚ ਮੁਲਾਜ਼ਮਾਂ ਪੱਖੀ ਫੈਸਲੇ ਲਏ ਨੇ...ਦੀਵਾਲੀ ਮੌਕੇ ਇੱਕ ਤੋਹਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਲਈ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ...
— Bhagwant Mann (@BhagwantMann) October 21, 2022
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ DA ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ... ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ...
ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ pic.twitter.com/yv00hlP2pT