
3 ਅਪ੍ਰੈਲ ਯਾਨੀਕਿ ਵੀਰਵਾਰ ਨੂੰ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਇਹ ਬੈਠਕ ਹੋਏਗੀ। ਦੱਸ ਦਈਏ ਇਹ ਮੀਟਿੰਗ ਸਵੇਰੇ 10.40 ਵਜੇ ਹੋਵੇਗੀ। ਜਿਸ ਵਿੱਚ ਸਾਰੇ ਮੰਤਰੀ ਪਹੁੰਚਣਗੇ। ਇਸ ਮੀਟਿੰਗ ਦੇ ਵਿੱਚ ਅਹਿਮ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























