Punjab News: 3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਸੱਦਿਆ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ 'ਤੇ ਸਵੇਰੇ 10:40 ਵਜੇ ਹੋਵੇਗੀ।
Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ABP Sanjha | lajwinderk12 | 02 Apr 2025 12:11 PM (IST)
3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਸੱਦਿਆ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ 'ਤੇ ਸਵੇਰੇ 10:40 ਵਜੇ ਹੋਵੇਗੀ।
image source twitter