ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਮੁੜ ਬੈਠਕ ਹੋਵੇਗੀ। ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਇਹ ਬੈਠਕ ਹੋਵੇਗੀ ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ ਪਰ ਕਿਸਾਨਾਂ ਦੀਆਂ ਮੰਗਾਂ 'ਤੇ ਇਸ ਮੀਟਿੰਗ 'ਚ ਵਿਚਾਰ ਕੀਤਾ ਜਾ ਸਕਦਾ ਹੈ।
Punjab News: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਿਸਾਨਾਂ ਦੀਆਂ ਮੰਗਾਂ 'ਤੇ ਹੋ ਸਕਦਾ ਵਿਚਾਰ
abp sanjha | sanjhadigital | 18 May 2022 07:42 AM (IST)
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਮੁੜ ਬੈਠਕ ਹੋਵੇਗੀ। ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਇਹ ਬੈਠਕ ਹੋਵੇਗੀ ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ
ਪੰਜਾਬ ਕੈਬਨਿਟ