ਪੜਚੋਲ ਕਰੋ

Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਜਹਾਜ਼ ਤੋਂ ਉਤਰਦੇ ਹੀ ਹੋਇਆ ਅਜਿਹਾ ਹਾਲ

Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੰਗਲਵਾਰ (17 ਸਤੰਬਰ) ਨੂੰ ਵਿਗੜ ਗਈ। ਚੰਡੀਗੜ੍ਹ ਏਅਰਪੋਰਟ 'ਤੇ ਜਹਾਜ਼ ਤੋਂ ਉਤਰਦੇ ਸਮੇਂ ਸੀਐਮ ਮਾਨ ਦਾ ਸੰਤੁਲਨ ਵਿਗੜ ਗਿਆ। ਭਗਵੰਤ ਮਾਨ ਕੁਝ

Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੰਗਲਵਾਰ (17 ਸਤੰਬਰ) ਨੂੰ ਵਿਗੜ ਗਈ। ਚੰਡੀਗੜ੍ਹ ਏਅਰਪੋਰਟ 'ਤੇ ਜਹਾਜ਼ ਤੋਂ ਉਤਰਦੇ ਸਮੇਂ ਸੀਐਮ ਮਾਨ ਦਾ ਸੰਤੁਲਨ ਵਿਗੜ ਗਿਆ। ਭਗਵੰਤ ਮਾਨ ਕੁਝ ਸੈਕਿੰਡ ਲਈ ਹੇਠਾਂ ਬੈਠੇ ਅਤੇ ਫਿਰ ਖੜ੍ਹੇ ਹੋ ਗਏ। ਸੁਰੱਖਿਆ ਸਟਾਫ ਨੇ ਸੀਐਮ ਭਗਵੰਤ ਮਾਨ ਨੂੰ ਨੇੜੇ ਖੜ੍ਹੀ ਕਾਰ ਵਿੱਚ ਬਿਠਾਇਆ।

ਦਿੱਲੀ ਵਿੱਚ ਕਰਵਾ ਸਕਦੇ ਹਨ ਚੈਕਅੱਪ 

ਚੰਡੀਗੜ੍ਹ 'ਚ ਮੁੱਖ ਮੰਤਰੀ ਨਿਵਾਸ 'ਤੇ ਭਗਵੰਤ ਮਾਨ ਨੂੰ ਡ੍ਰਿਪ ਲਗਾਈ ਗਈ। ਭਗਵੰਤ ਮਾਨ ਅੱਜ ਦੁਪਹਿਰ ਦਿੱਲੀ ਤੋਂ ਚੰਡੀਗੜ੍ਹ ਪਰਤੇ ਹਨ। ਸ਼ਾਮ ਨੂੰ ਉਨ੍ਹਾਂ ਨੂੰ ਦੁਬਾਰਾ ਦਿੱਲੀ ਬੁਲਾਇਆ ਗਿਆ ਸੀ। ਹੁਣ ਭਗਵੰਤ ਮਾਨ ਫਿਰ ਦਿੱਲੀ ਪਹੁੰਚ ਗਏ ਹਨ। ਭਗਵੰਤ ਮਾਨ ਅਪੋਲੋ, ਦਿੱਲੀ ਵਿਖੇ ਚੈਕਅੱਪ ਲਈ ਜਾ ਸਕਦੇ ਹਨ।

ਮੁੱਖ ਮੰਤਰੀ ਦੀ ਸਿਹਤ ਕਿਵੇਂ ਵਿਗੜ ਗਈ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਜਦੋਂ ਦਿੱਲੀ ਦੇ ਮੁੱਖ ਮੰਤਰੀ (ਉਸ ਸਮੇਂ) ਅਰਵਿੰਦ ਕੇਜਰੀਵਾਲ ਨੂੰ ਤਿਹਾੜ ਤੋਂ ਰਿਹਾਅ ਕੀਤਾ ਗਿਆ ਸੀ, ਤਾਂ ਸੀਐਮ ਮਾਨ ਉਨ੍ਹਾਂ ਨੂੰ ਲੈਣ ਪਹੁੰਚੇ ਸਨ। ਇਸ ਦੌਰਾਨ ਦਿੱਲੀ ਵਿੱਚ ਮੀਂਹ ਪੈ ਰਿਹਾ ਸੀ। ਜੋ ਤਸਵੀਰਾਂ ਸਾਹਮਣੇ ਆਈਆਂ ਵਿੱਚ ਉਨ੍ਹਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੀਐਮ ਮਾਨ ਮੀਂਹ ਵਿੱਚ ਭਿੱਜ ਗਏ ਸੀ।

2022 ਵਿੱਚ ਹੋਣਾ ਪਿਆ ਸੀ ਹਸਪਤਾਲ ਵਿੱਚ ਭਰਤੀ 

ਇਸ ਤੋਂ ਪਹਿਲਾਂ 2022 ਵਿੱਚ ਜਦੋਂ ਸੀਐਮ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਸੀ ਤਾਂ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ ਸੀ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget