Punjab Open Debate: ਕੌਣ ਦਰਦੀ, ਕੌਣ ਗ਼ੱਦਾਰ? ਅੱਜ ਸਾਰਾ ਹਿਸਾਬ ਕਰਨਾ ਸੀ…ਪਰ ਹੁਣ ਤੱਕ ਰਾਜ ਕਰਨ ਵਾਲੇ ਬਹਿਸ ਤੋਂ ਹੀ ਭੱਜ ਗਏ: ਸੀਐਮ ਮਾਨ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਵਿੱਚ ਨਾ ਪਹੁੰਚਣ 'ਤੇ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦਾ ਕੌਣ ਦਰਦੀ ਹੈ ਤੇ ਕੌਣ ਗ਼ੱਦਾਰ? ਅੱਜ ਸਾਰਾ ਹਿਸਾਬ ਕਰਨਾ ਸੀ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਵਿੱਚ ਨਾ ਪਹੁੰਚਣ 'ਤੇ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦਾ ਕੌਣ ਦਰਦੀ ਹੈ ਤੇ ਕੌਣ ਗ਼ੱਦਾਰ? ਅੱਜ ਸਾਰਾ ਹਿਸਾਬ ਕਰਨਾ

Related Articles