ਪੜਚੋਲ ਕਰੋ

Punjab News: ਪੰਜਾਬ ਕਾਂਗਰਸ ਵੱਲੋਂ 38 ਕੋਆਰਡੀਨੇਟਰ ਤੇ 58 ਓਬਜ਼ਰਵਰ ਨਿਯੁਕਤ; ਸਾਰੇ ਨੂੰ ਵਿਧਾਨ ਸਭਾ ਹਲਕਿਆਂ ਦੀ ਸੌਂਪੀ ਗਈ ਜ਼ਿੰਮੇਵਾਰੀ, 2027 ਚੋਣਾਂ ਦੀ ਤਿਆਰੀ

ਪੰਜਾਬ ਕਾਂਗਰਸ ਵੀ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟ ਗਈ ਹੈ। ਇਸੀ ਕੜੀ ਦੇ ਤਹਿਤ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਧਾਨ ਸਭਾ ਦੀ ਜੰਗ ਨੂੰ ਆਸਾਨੀ ਨਾਲ ਲੜਿਆ ਜਾ ਸਕੇ।

ਪੰਜਾਬ ਕਾਂਗਰਸ ਵੀ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟ ਗਈ ਹੈ। ਇਸੀ ਕੜੀ ਦੇ ਤਹਿਤ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਧਾਨ ਸਭਾ ਦੀ ਜੰਗ ਨੂੰ ਆਸਾਨੀ ਨਾਲ ਲੜਿਆ ਜਾ ਸਕੇ। ਪਾਰਟੀ ਵੱਲੋਂ 38 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਅਤੇ 58 ਸੰਗਠਨ ਓਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਹ ਆਦੇਸ਼ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ।

ਦੋਹਾਂ ਅਹੁਦਿਆਂ ਦੇ ਮਹੱਤਵ ਨੂੰ ਤਿੰਨ ਮੁੱਖ ਬਿੰਦੂਆਂ ਰਾਹੀਂ ਸਮਝੋ:

ਸੰਗਠਨ ਨੂੰ ਸਰਗਰਮ ਕਰਨਾ – ਇਹ ਦੋਵੇਂ ਅਹੁਦੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਸਰਗਰਮ ਕਰਨ, ਰਣਨੀਤੀਆਂ ਲਾਗੂ ਕਰਨ ਅਤੇ ਵਰਕਰਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪਾਰਟੀ ਨੀਤੀਆਂ ਦਾ ਸੰਚਾਰ – ਇਹ ਯਕੀਨੀ ਬਣਾਉਂਦੇ ਹਨ ਕਿ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੀ ਛਵੀ ਸਹੀ ਢੰਗ ਨਾਲ ਜਨਤਾ ਤੱਕ ਪਹੁੰਚੇ।

ਰਿਪੋਰਟ ਅਤੇ ਸੁਝਾਅ – ਇਨ੍ਹਾਂ ਅਧਿਕਾਰੀਆਂ ਵੱਲੋਂ ਦਿੱਤੀ ਜਾਣ ਵਾਲੀ ਰਿਪੋਰਟ ਅਤੇ ਸੁਝਾਅ ਦੇ ਆਧਾਰ 'ਤੇ ਪਾਰਟੀ ਆਗੂ ਚੋਣ ਰਣਨੀਤੀ ਵਿੱਚ ਤਬਦੀਲੀ ਵੀ ਕਰ ਸਕਦੇ ਹਨ।

ਲੋਕ ਸਭਾ ਵਿੱਚ AAP ਨੂੰ ਤਿੰਨ ਸੀਟਾਂ 'ਤੇ ਰੋਕਿਆ ਸੀ

ਸਾਲ 2022 ਵਿੱਚ ਜਦੋਂ ਵਿਧਾਨ ਸਭਾ ਚੋਣਾਂ ਹੋਈਆਂ, ਤਾਂ ਉਸ ਵੇਲੇ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਸੀ। ਪਾਰਟੀ ਨੇ 117 'ਚੋਂ 92 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉਭਰ ਕੇ ਆਈ ਸੀ, ਜਦਕਿ ਕਾਂਗਰਸ ਸਿਰਫ 17 ਸੀਟਾਂ 'ਤੱਕ ਹੀ ਸੀਮਿਤ ਰਹਿ ਗਈ ਸੀ। ਉੱਥੇ ਹੀ, ਅਕਾਲੀ ਦਲ ਅਤੇ ਭਾਜਪਾ ਨੇ ਵੱਖ-ਵੱਖ ਚੋਣ ਲੜੀਆਂ ਸਨ ਅਤੇ ਦੋਹਾਂ ਦੇ ਨਤੀਜੇ ਨਿਰਾਸ਼ਾਜਨਕ ਰਹੇ ਸਨ।

ਹਾਲਾਂਕਿ, ਇਸ ਤੋਂ ਬਾਅਦ ਜਦੋਂ 2024 ਦੇ ਲੋਕ ਸਭਾ ਚੋਣ ਹੋਏ, ਤਾਂ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ। ਕਾਂਗਰਸ ਨੇ 13 ਵਿੱਚੋਂ 7 ਸੀਟਾਂ 'ਤੇ ਜਿੱਤ ਦਰਜ ਕੀਤੀ, ਜਦਕਿ ਆਮ ਆਦਮੀ ਪਾਰਟੀ ਨੂੰ 3 ਸੀਟਾਂ ਮਿਲੀਆਂ। ਅਕਾਲੀ ਦਲ ਨੂੰ 1 ਅਤੇ ਆਜ਼ਾਦ ਉਮੀਦਵਾਰਾਂ ਨੂੰ 2 ਸੀਟਾਂ ਮਿਲੀਆਂ। ਹਾਲਾਂਕਿ, ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ ਸਕੀ, ਹਾਲਾਂਕਿ ਵੋਟ ਪਰਸੈਂਟ ਦੇ ਮਾਮਲੇ 'ਚ ਪਾਰਟੀ ਤੀਸਰੇ ਨੰਬਰ 'ਤੇ ਰਹੀ।

ਇੱਥੇ ਦੇਖੋ ਕਾਂਗਰਸ ਪਾਰਟੀ ਵੱਲੋਂ 38 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਅਤੇ 58 ਸੰਗਠਨ ਓਬਜ਼ਰਵਰ ਨਿਯੁਕਤ ਕੀਤੇ ਨਾਂਅ ਦੀ ਪੂਰੀ ਲਿਸਟ:

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget