ਪੜਚੋਲ ਕਰੋ

ਕਾਂਗਰਸ ਦੀ ਮੰਗ, ਪੰਜਾਬ ਦੇ ਸਰਕਾਰੀ ਦਫ਼ਤਰ ਵਿੱਚ ਲੱਗੇ ਮਹਾਤਮਾ ਗਾਂਧੀ ਦੀ ਤਸਵੀਰ

ਚੰਡੀਗੜ੍ਹ: ਪੰਜਾਬ ਭਵਨ 'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ  'ਚ ਹੋਈ ਮੀਟਿੰਗ 'ਚ ਇੱਕ ਹੋਰ ਫੈਸਲਾ ਲਿਆ ਗਿਆ, ਜਿਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ

ਚੰਡੀਗੜ੍ਹ: ਪੰਜਾਬ ਭਵਨ 'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ  'ਚ ਹੋਈ ਮੀਟਿੰਗ 'ਚ ਇੱਕ ਹੋਰ ਫੈਸਲਾ ਲਿਆ ਗਿਆ, ਜਿਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ, ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਸਰਕਾਰੀ ਦਫ਼ਤਰ ਵਿੱਚ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਜਾਵੇ, ਜੇਕਰ ਪੰਜਾਬ ਸਰਕਾਰ ਨੇ ਇਹ ਮੰਗ ਪੂਰੀ ਨਹੀਂ ਕੀਤੀ ਤਾਂ ਆਉਣ ਵਾਲੀ 15 ਅਗਸਤ ਜਾਂ 2 ਅਕਤੂਬਰ ਨੂੰ ਯੂਥ ਕਾਂਗਰਸ ਦੇ ਲੋਕ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ 'ਚ ਜਾ ਕੇ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਖੁਦ ਲਗਾਉਣਗੇ, ਚਾਹੇ ਉਨ੍ਹਾਂ 'ਤੇ ਕੋਈ ਵੀ ਪਰਚਾ ਦਰਜ ਕੀਤਾ ਜਾਵੇ। ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਹ ਜਾਣਕਾਰੀ ਦਿੱਤੀ। 

ਅੱਜ ਸਾਰੀਆਂ ਪਾਰਟੀਆਂ ਸ਼ਹੀਦਾਂ 'ਤੇ ਵੋਟਾਂ ਮੰਗਣ ਦਾ ਕੰਮ ਕਰ ਰਹੀਆਂ ਹਨ, ਜਿਥੇ ਆਮ ਆਦਮੀ ਪਾਰਟੀ ਭਗਤ ਸਿੰਘ ਨੂੰ ਆਪਣਾ ਬਣਾ ਰਹੀ ਹੈ, ਉੱਥੇ ਬਸਪਾ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੰਬੇਡਕਰ ਦਾ ਨਾਂ ਵਰਤਿਆ ਤੇ ਭਾਜਪਾ ਨੇ ਸਰਦਾਰ ਪਟੇਲ ਦਾ ਨਾਂ ਵਰਤ ਕੇ ਇਹ ਦਿਖਾ ਦਿੱਤਾ ਕਿ ਇਹ ਲੋਕ ਕਿਤੇ ਨਾ ਕਿਤੇ ਕਾਂਗਰਸ ਨਾਲ ਜੁੜੇ ਹੋਏ ਹਨ । ਉਹਨਾਂ ਕੇਜਰੀਵਾਲ  'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਜਿਹੜੇ ਕੇਜਰੀਵਾਲ ਪਹਿਲਾਂ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਬੈਠ ਕੇ ਪ੍ਰਦਰਸ਼ਨ ਕਰਦੇ ਸੀ, ਅੱਜ ਉਹਨਾਂ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਤੋਂ ਮਹਾਤਮਾ ਗਾਂਧੀ ਦੀ ਤਸਵੀਰ ਹਟਾ ਦਿੱਤੀ, ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਪੰਜਾਬ ਸਰਕਾਰ ਲਗਾਤਾਰ ਵਰਕਰਾਂ ਨਾਲ ਤਾਨਾਸ਼ਾਹੀ ਕਰ ਰਹੀ ਹੈ ਜਿਸ ਖਿਲਾਫ ਮੀਟਿੰਗ 'ਚ ਮਤਾ ਪਾਸ ਕੀਤਾ ਗਿਆ ਕਿ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕਾਂਗਰਸ ਪ੍ਰਦਰਸ਼ਨਾਂ ਤੋਂ ਪਿੱਛੇ ਨਹੀਂ ਹਟੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget