ਪੜਚੋਲ ਕਰੋ

Punjab News: ਖੇਡਾਂ ਲਈ ਦੇਵਾਂਗੇ ਹਰ ਮਾਹੌਲ, ਸੀਐੱਮ ਮਾਨ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਪੰਜਾਬ ਦਾ ਨਾਂਅ ਚਮਕਾਉਣ ਵਾਲੇ ਖਿਡਾਰੀਆਂ ਦਾ ਨਗਦ ਇਨਾਮ ਨਾਲ ਸਨਮਾਨ

ਚੰਡੀਗੜ੍ਹ: ਕਾਮਨਵੈਲਥ ਖੇਡਾਂ 2022  'ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਮਾਗਮ ਰੱਖਿਆ ਗਿਆ

ਚੰਡੀਗੜ੍ਹ: ਕਾਮਨਵੈਲਥ ਖੇਡਾਂ 2022  'ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਮਾਗਮ ਰੱਖਿਆ ਗਿਆ  ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮਾਂ ਨਾਲ ਇਹਨਾਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਪਿੱਛੇ ਨਹੀਂ ਰਹਿਣ ਦੇਵੇਗੀ। ਖੇਡਾਂ ਦਾ ਹਰ ਮਾਹੌਲ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਖਿਡਾਰੀਆਂ ਦਾ ਸਵਾਗਤ ਕਰਨਾ ਸਾਡਾ ਫਰਜ਼ ਹੈ ਅਤੇ ਅਸੀਂ ਇਸ ਨੂੰ ਨਿਭਾਅ ਰਹੇ ਹਾਂ। ਦੇਸ਼ ਵਿਚ ਖੇਡ ਸਹੂਲਤਾਂ ਨਾ ਹੋਣ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ । ਸੀਐੱਮ ਦਾ ਕਹਿਣਾ ਹੈ ਕਿ ਦੇਸ਼ ਵਿਚ ਖੇਡ ਕਲਚਰ ਪੈਦਾ ਕਰਨ ਦੀ ਜ਼ਰੂਰਤ ਹੈ । ਪਿਛਲੀਆਂ ਸਰਕਾਰਾਂ ਨੇ ਐਲਾਨ ਤਾਂ ਬਹੁਤ ਕੀਤੇ ਪਰ ਸਹੂਲਤਾਂ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਮਾਨ ਸਰਕਾਰ ਇਸ ਦੀ ਪੂਰੀ ਕੋਸ਼ਿਸ਼ ਕਰੇਗੀ। 

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕੋਈ ਸਮਾਂ ਸੀ ਪੰਜਾਬ ਭਾਰਤ ਚੋਂ ਪਹਿਲੇ ਨੰਬਰ ਤੇ ਸੀ ਅਤੇ ਹੁਣ ਵੀ ਪੰਜਾਬ ਨੂੰ ਨੰਬਰ ਇਕ ਤੇ ਲਿਆਂਦਾ ਜਾਵੇਗਾ ਜਿਸ ਲਈ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ । 

ਸਪੋਰਟਸ ਨੀਤੀ ਦੇ ਅਨੁਸਾਰ ਕੈਸ਼ ਐਵਾਰਡ ਖਿਡਾਰੀਆਂ ਨੂੰ ਦਿੱਤਾ ਜਾਵੇਗਾ।  ਕੁੱਲ 23 ਖਿਡਾਰੀਆਂ ਨੂੰ ਕੈਸ਼ ਐਵਾਰਡ ਦਿੱਤਾ ਜਾਵੇਗਾ।  ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤੇ। (Individual 4 ਮੈਡਲ) ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ।

ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

Diljit Dosanjh's show will be special, turban langar will be arranged in the showਰੋਂਦੀ ਰੋਂਦੀ ਦਿਲਜੀਤ ਕੋਲ ਆਈ ਕੁੜੀ , ਦੋਸਾਂਝਵਾਲੇ ਨੇ ਗਲ ਲਾ ਕੀਤਾ ਵਾਅਦਾਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget