Punjab News: ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ! ਪ੍ਰਾਪਰਟੀ ਟੈਕਸ 'ਚ ਹੋਇਆ ਵਾਧਾ, ਲੋਕਾਂ 'ਚ ਮੱਚੀ ਹਲਚਲ
ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਜੀ ਹਾਂ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਰਿਹਾਇਸ਼ੀ ਅਤੇ ਕਮਰਸ਼ੀਅਲ ਪ੍ਰਾਪਰਟੀ ਉੱਤੇ ਟੈਕਸ ਵਧਾ ਦਿੱਤਾ ਗਿਆ ਹੈ।

Punjab News: ਪੰਜਾਬ ਦੇ ਲੋਕਾਂ ਨੂੰ ਸਰਕਾਰ ਵੱਲੋਂ ਵੱਡਾ ਝਟਕਾ ਦੇ ਦਿੱਤਾ ਗਿਆ ਹੈ। ਪੰਜਾਬ ਵਿੱਚ ਪ੍ਰਾਪਰਟੀ ਟੈਕਸ ਦੇ ਵਿੱਚ ਵਾਧਾ ਹੋ ਗਿਆ ਹੈ, ਜੋ ਕਿ 1 ਅਪ੍ਰੈਲ 2025 ਤੋਂ ਲਾਗੂ ਵੀ ਹੋ ਗਿਆ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਰਟੀ ਟੈਕਸ ਦੇ ਵਿੱਚ ਸਿੱਧਾ 5 ਫੀਸਦ ਦਾ ਵਾਧਾ ਹੋਇਆ ਹੈ। ਰਿਹਾਇਸ਼ੀ ਅਤੇ ਕਮਰਸ਼ੀਅਲ ਪ੍ਰਾਪਰਟੀਆਂ ਉੱਤੇ ਟੈਕਸ ਵਧਿਆ ਗਿਆ ਹੈ।
ਪ੍ਰਾਪਰਟੀ ਟੈਕਸ ਦੇ ਵਾਧੇ ਕਰਕੇ ਹੁਣ ਘਰ ਅਤੇ ਜ਼ਮੀਨ ਲੈਣ ਹੋਰ ਮਹਿੰਗਾ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















