ਪੜਚੋਲ ਕਰੋ

ਵੱਡੀ ਖਬਰ ! ਪੰਜਾਬ ਦੇ ਆਈਏਐਸ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਮਾਰੀ ਗੋਲੀ

Punjab News: ਪੰਜਾਬ ਦੇ ਆਈਐੱਸ ਸੰਜੇ ਪੋਪਲੀ ਦੇ ਬੇਟੇ ਨੇ ਖੁਦ ਨੂੰ ਗੋਲੀ ਮਾਰ ਲਈ। ਦਸ ਦਈਏ ਕਿ ਵਿਜੀਲੈਂਸ ਨੇ ਪਿਛਲੇ ਹਫ਼ਤੇ 3.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਆਈਐੱਸ ਸੰਜੇ ਪੋਪਲੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ

ਚੰਡੀਗੜ੍ਹ: ਕੁਝ ਦਿਨ ਪਹਿਲਾਂ ਗ੍ਰਿਫਤਾਰ ਹੋਏ ਪੰਜਾਬ ਦੇ ਆਈਐੱਸ ਸੰਜੇ ਪੋਪਲੀ ਦੇ ਬੇਟੇ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਹੈ। ਦਸ ਦਈਏ ਕਿ ਵਿਜੀਲੈਂਸ ਨੇ ਪਿਛਲੇ ਹਫ਼ਤੇ 3.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਆਈਐੱਸ ਸੰਜੇ ਪੋਪਲੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਅੱਜ ਵਿਜੀਲੈਂਸ ਦੀ ਟੀਮ ਜਾਂਚ ਲਈ ਆਈਏਐਸ ਅਧਿਕਾਰੀ ਨੂੰ ਉਸ ਦੇ ਘਰ ਲੈ ਗਈ। ਫਿਰ ਉਪਰਲੀ ਮੰਜ਼ਿਲ 'ਤੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ। ਚੰਡੀਗੜ੍ਹ ਪੁਲੀਸ ਵੀ ਸੈਕਟਰ-11 ਵਿੱਚ ਵਿਜੀਲੈਂਸ ਟੀਮ ਦੇ ਨਾਲ ਮੌਜੂਦ ਸੀ।

20 ਜੂਨ ਨੂੰ ਵਿਜਿਲੈਂਸ ਵਿਭਾਗ ਨੇ ਆਈਏਐਸ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ 'ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲਗੇ ਹਨ।ਉਨ੍ਹਾਂ ਦੀ ਇਕ ਰਿਕਾਰਡਿੰਗ ਸਾਹਮਣੇ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਸੈਕਟਰ-11 ਚੰਡੀਗੜ੍ਹ ਸਥਿਤ ਕੋਠੀ ’ਤੇ ਛਾਪੇਮਾਰੀ ਕੀਤੀ ਹੈ। । ਟੀਮ ਨੂੰ ਕੋਠੀ ਵਿੱਚ ਤਲਾਸ਼ੀ ਦੌਰਾਨ ਵੱਖ-ਵੱਖ ਪਿਸਤੌਲਾਂ ਦੇ 73 ਕਾਰਤੂਸ ਮਿਲੇ। ਇਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀ ਸ਼ਿਕਾਇਤ 'ਤੇ ਸੰਜੇ ਪੋਪਲੀ ਵਿਰੁੱਧ ਸੈਕਟਰ-11 ਥਾਣੇ ਵਿਚ ਅਸਲਾ ਐਕਟ ਦੀ ਧਾਰਾ 25/54/59 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੋਹਾਲੀ ਫੇਜ਼-1 ਸਥਿਤ ਵਿਜੀਲੈਂਸ ਬਿਊਰੋ ਦੀ ਟੀਮ ਸੰਜੇ ਪੋਪਲੀ ਦੀ ਕੋਠੀ ਨੰਬਰ 520, ਸੈਕਟਰ 11ਏ, ਚੰਡੀਗੜ੍ਹ ਵਿਖੇ ਪਹੁੰਚੀ। ਤਲਾਸ਼ੀ ਦੌਰਾਨ 7.65 ਐਮ.ਐਮ ਦੇ 41 ਕਾਰਤੂਸ, 32 ਬੋਰ ਦੇ 2 ਕਾਰਤੂਸ ਤੇ .22 ਬੋਰ ਦੇ 30 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਅਨੁਸਾਰ ਸੰਜੇ ਪੋਪਲੀ ਦੀ ਸ਼ਿਕਾਇਤ 'ਤੇ ਮਿਆਰ ਤੋਂ ਵੱਧ ਕਾਰਤੂਸ ਹੋਣ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ । ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੂੰ ਪੋਪਲੀ ਦੇ ਘਰੋਂ ਕਈ ਹਥਿਆਰ ਵੀ ਮਿਲੇ । ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਮਿਲੇ ਹਥਿਆਰ ਲਾਇਸੈਂਸੀ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਸੰਜੇ ਪੋਪਲੀ ਨੂੰ ਨਵਾਂਸ਼ਹਿਰ, ਪੰਜਾਬ ਵਿੱਚ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਟੈਂਡਰਾਂ ਨੂੰ ਕਲੀਅਰ ਕਰਨ ਲਈ ਇੱਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੋਪਲੀ ਦੇ ਨਾਲ ਉਸ ਦੇ ਸਹਾਇਕ ਸਕੱਤਰ ਸੰਦੀਪ ਵਤਸ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਅਤੇ ਸੰਦੀਪ ਵਤਸ ਨੂੰ ਜਲੰਧਰ ਤੋਂ ਕਾਬੂ ਕੀਤਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਵੱਧ ਗਏ ਦੁੱਧ ਦੇ ਰੇਟ, 10-15 ਰੁਪਏ ਹੋਇਆ ਵਾਧਾ; ਜਾਣੋ ਨਵੀਆਂ ਕੀਮਤਾਂ
ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਵੱਧ ਗਏ ਦੁੱਧ ਦੇ ਰੇਟ, 10-15 ਰੁਪਏ ਹੋਇਆ ਵਾਧਾ; ਜਾਣੋ ਨਵੀਆਂ ਕੀਮਤਾਂ
Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ,  ਕਈ ਜ਼ਿਲ੍ਹਿਆਂ 'ਚ ਪੈ ਰਿਹਾ ਹਲਕਾ ਮੀਂਹ , ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ
Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ,  ਕਈ ਜ਼ਿਲ੍ਹਿਆਂ 'ਚ ਪੈ ਰਿਹਾ ਹਲਕਾ ਮੀਂਹ , ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget