ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ, ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ

Punjab Government: ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ

Punjab Influencer Empowerment Policy: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ।

ਪੰਜਾਬ ਸਬੰਧੀ ਜਾਣਕਾਰੀ ਦੇਣ ਲਈ ਨਵੇਂ ਸਫ਼ਰ ਦੀ ਸ਼ੁਰੂਆਤ

ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਅੱਜ ਦਾ ਯੁੱਗ ਡਿਜ਼ੀਟਲ ਯੁੱਗ ਹੈ। ਜਿਸ ਵਿੱਚ ਇਨਫਲੂਐਂਸਰ ਜਨਤਕ ਧਾਰਨਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ, ਇਸ ਨੀਤੀ ਦਾ ਉਦੇਸ਼ ਇਹਨਾਂ ਇਨਫਲੂਐਂਸਰਾਂ ਜ਼ਰੀਏ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ ਅਤੇ ਸ਼ਾਸਨ ਸਬੰਧੀ ਪਹਿਲਕਦਮੀਆਂ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣਾ ਹੈ।

ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ: ਇਸ ਪਹਿਲਕਦਮੀ ਦਾ ਹਿੱਸਾ ਬਣੋ

ਪੰਜਾਬ ਸਰਕਾਰ ਇਸ ਵਿਲੱਖਣ ਪਹਿਲਕਦਮੀ ਦਾ ਹਿੱਸਾ ਬਣਨ ਲਈ ਵੱਖ-ਵੱਖ ਡਿਜ਼ੀਟਲ ਪਲੇਟਫਾਰਮਾਂ ਦੇ ਇਨਫਲੂਐਂਸਰਾਂ ਨੂੰ ਨਿੱਘਾ ਸੱਦਾ ਦਿੰਦੀ ਹੈ।

ਆਓ ਮਿਲ ਕੇ ਪੰਜਾਬ ਦੀਆਂ ਰੋਚਕ ਤੇ ਦਿਲਚਸਪ ਕਹਾਣੀਆਂ ਸੁਣਾਈਏ

ਇਸ ਨੀਤੀ ਜ਼ਰੀਏ ਇਨਫਲੂਐਂਸਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਵਿਕਾਸ, ਇਸ ਦੇ ਅਮੀਰ ਸੱਭਿਆਚਾਰ ਅਤੇ ਲੋਕਾਂ ਦੇ ਦਿਲਾਂ ਨੂੰ ਛੂਹਣ ਵਾਲੀਆਂ ਕਹਾਣੀਆਂ ਨੂੰ ਸਮੁੱਚੇ ਭਾਰਤ ਵਾਸੀਆਂ ਨਾਲ ਸਾਂਝਾ ਕਰਨਾ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਨੀਤੀ ਦਾ ਉਦੇਸ਼ ਝੂਠੀਆਂ ਅਤੇ ਮਨਘੜਤ ਖ਼ਬਰਾਂ ਵਿਰੁੱਧ ਸਮੂਹਿਕ ਲੜਾਈ ਵਿੱਚ ਯੋਗਦਾਨ ਪਾਉਣਾ ਵੀ ਹੈ।

ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ-2023 ਬਾਰੇ ਵਿਸਤ੍ਰਿਤ ਜਾਣਕਾਰੀ ਲਈ ਅਤੇ ਇਹ ਜਾਣਨ ਲਈ ਕਿ ਤੁਸੀਂ ਇਸ ਯਾਤਰਾ ਦਾ ਹਿੱਸਾ ਕਿਵੇਂ ਬਣ ਸਕਦੇ ਹੋ,

ਤਾਂ ਇਸ ਲਿੰਕ ਉੱਤੇ ਜਾ ਸਕੇ ਦੇਖ ਸਕਦੇ ਹੋ- Punjab Influencer Empowerment Policy, 2023 ।   

ਅਰਜ਼ੀ ਦੀ ਪ੍ਰਕਿਰਿਆ: ਇਸ ਨੀਤੀ ਤਹਿਤ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਦੇ ਚਾਹਵਾਨ ਇਨਫਲੂਐਂਸਰ ਸਿੱਧੀ ਆਨਲਾਈਨ ਅਰਜ਼ੀ ਪ੍ਰਕਿਰਿਆ ਰਾਹੀਂ https://bit.ly/Punjabinfluencerpolicy ‘ਤੇ ਅਰਜ਼ੀ ਦੇ ਸਕਦੇ ਹਨ।

ਕੌਣ ਅਪਲਾਈ ਕਰ ਸਕਦਾ ਹੈ

ਨੀਤੀ ਉਹਨਾਂ ਇਨਫਲੂਐਂਸਰਾਂ ਨੂੰ ਸੱਦਾ ਦਿੰਦੀ ਹੈ ਜਿਨ੍ਹਾਂ ਦੀ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਮੌਜੂਦਗੀ ਹੈ ਅਤੇ ਜਾਣਕਾਰੀ ਦੀ ਵਿਆਪਕ ਪਹੁੰਚ ਤੇ ਪ੍ਰਭਾਵਸ਼ਾਲੀ ਪ੍ਰਸਾਰ ਨੂੰ ਯਕੀਨੀ ਬਣਾਉਂਦੇ ਹਨ। ਇਨਫਲੂਐਂਸਰਾਂ ਨੂੰ ਇੱਕ ਸਕਾਰਾਤਮਕ ਅਤੇ ਕਨੂੰਨੀ ਡਿਜ਼ੀਟਲ ਇਮੈਜ ਕਾਇਮ ਰੱਖਣਾ ਲਾਜ਼ਮੀ ਹੈ, ਜਿਸ ਤਹਿਤ ਉਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਜਾਂ ਸੂਬੇ ਤੇ ਕੌਮੀ ਹਿੱਤਾਂ ਵਿਰੁੱਧ ਗਤੀਵਿਧੀਆਂ ਵਿੱਚ ਸ਼ਮੂਲੀਅਤ ਨਾ ਹੋਵੇ।

ਕਮਾਈ ਦੀ ਸੰਭਾਵਨਾ
ਨੀਤੀ ਇੱਕ ਢਾਂਚਾਗਤ ਮੁਆਵਜ਼ੇ ਦੇ ਮਾਡਲ ਦੀ ਰੂਪ-ਰੇਖਾ ਪ੍ਰਦਾਨ ਕਰਦੀ ਹੈ, ਜੋ ਇਨਫਲੂਐਂਸਰਾਂ ਨੂੰ ਉਹਨਾਂ ਦੀ ਸਮੱਗਰੀ ਦੀ ਪਹੁੰਚ ਅਤੇ ਪ੍ਰਭਾਵ ਦੇ ਆਧਾਰ 'ਤੇ ਮਿਹਨਤਾਨੇ ਦੀ ਪੇਸ਼ਕਸ਼ ਕਰਦੀ ਹੈ। ਇਨਫਲੂਐਂਸਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਵੱਖੋ-ਵੱਖਰੀਆਂ ਕਮਾਈ ਦੀਆਂ ਸੰਭਾਵਨਾਵਾਂ ਹੋਣਗੀਆਂ। ਵੇਰਵੇ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਂਦੇ ਹੋਏ, ਇਸ ਸਬੰਧੀ ਨੀਤੀ ਵਿੱਚ ਵਿਆਪਕ ਰੂਪ ਵਿੱਚ ਦੱਸਿਆ ਗਿਆ ਹੈ।

ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣਾ

ਇਨਫਲੂਐਂਸਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਕੰਨਟੈਂਟ ਤਿਆਰ ਅਤੇ ਸਾਂਝਾ ਕਰਦੇ ਸਮੇਂ ਨੈਤਿਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਜੋ ਗੋਪਨੀਯਤਾ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਨਿਯਮਾਂ ਦੇ ਨਾਲ-ਨਾਲ ਸਬੰਧਿਤ ਵਿਗਿਆਪਨ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹਨ।

ਪਾਰਦਰਸ਼ਤਾ ਅਤੇ ਸਹਿਯੋਗ

ਪੰਜਾਬ ਸਰਕਾਰ ਪੂਰਨ ਰੂਪ ਵਿੱਚ ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦਾ ਭਰੋਸਾ ਦਿੰਦੀ ਹੈ। ਇਸ ਦੇ ਨਾਲ ਹੀ ਇਨਫਲੂਐਂਸਰਾਂ ਨੂੰ ਉਹਨਾਂ ਦੀ ਪਹੁੰਚ ਨੂੰ ਵਧਾਉਣ ਲਈ ਪਲੇਟਫਾਰਮ ਵੀ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget