ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Ferozepur News: ਫਿਰੋਜ਼ਪੁਰ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 260 ਲੀਟਰ ਦੇਸੀ ਲਾਹਨ ਤੇ 14 ਸ਼ਰਾਬ ਦੀਆਂ ਬੋਤਲਾਂ ਸਣੇ 3 ਸ਼ਖਸ ਕਾਬੂ
Punjab News: ਇਸੇ ਤਹਿਤ ਫਿਰੋਜ਼ਪੁਰ 'ਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇੱਥੇ ਤਿੰਨ ਵਿਅਕਤੀਆਂ ਨੂੰ 260 ਲੀਟਰ ਲਾਹਨ ਤੇ 14 ਬੋਤਲਾਂ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਗਿਆ ਹੈ।
![Ferozepur News: ਫਿਰੋਜ਼ਪੁਰ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 260 ਲੀਟਰ ਦੇਸੀ ਲਾਹਨ ਤੇ 14 ਸ਼ਰਾਬ ਦੀਆਂ ਬੋਤਲਾਂ ਸਣੇ 3 ਸ਼ਖਸ ਕਾਬੂ punjab news punjab police big action in ferozepur 3 arressted with 260 leter lahan and 14 bottle alcohol details inside Ferozepur News: ਫਿਰੋਜ਼ਪੁਰ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 260 ਲੀਟਰ ਦੇਸੀ ਲਾਹਨ ਤੇ 14 ਸ਼ਰਾਬ ਦੀਆਂ ਬੋਤਲਾਂ ਸਣੇ 3 ਸ਼ਖਸ ਕਾਬੂ](https://feeds.abplive.com/onecms/images/uploaded-images/2024/03/24/08803791e622524fe3f665db182542e91711298508009469_original.png?impolicy=abp_cdn&imwidth=1200&height=675)
ਫਿਰੋਜ਼ਪੁਰ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 260 ਲੀਟਰ ਦੇਸੀ ਲਾਹਨ ਤੇ 14 ਸ਼ਰਾਬ ਦੀਆਂ ਬੋਤਲਾਂ ਸਣੇ 3 ਸ਼ਖਸ ਕਾਬੂ
Ferozepur News: ਪੰਜਾਬ ਭਰ 'ਚ ਹਾਲ ਹੀ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਧ ਗਏ ਹਨ। ਇਸੇ ਦੇ ਚਲਦਿਆਂ ਪੰਜਾਬ ਪੁਲਿਸ ਤੇ ਸਰਕਾਰ ਦੋਵੇਂ ਚੌਕਸ ਹਨ। ਇਸੇ ਤਹਿਤ ਫਿਰੋਜ਼ਪੁਰ 'ਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇੱਥੇ ਤਿੰਨ ਵਿਅਕਤੀਆਂ ਨੂੰ 260 ਲੀਟਰ ਲਾਹਨ ਤੇ 14 ਬੋਤਲਾਂ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਚੰਦ ਪੈਸਿਆਂ ਦੇ ਲਾਲਚ ਨੂੰ ਲੈਕੇ ਜੋ ਘਰਾਂ ਵਿੱਚ ਦੇਸੀ ਲਾਹਣ ਬਣਾਈ ਜਾਂਦੀ ਹੈ ਉਸ ਨੂੰ ਪਿੰਡਾ ਦੀਆਂ ਗਲੀਆਂ ਵਿੱਚ ਵੇਚਿਆ ਜਾਂਦਾ ਹੈ ਤੇ ਉਹ ਸ਼ਰਾਬ ਕਈ ਵਾਰ ਮੌਤ ਦਾ ਕਾਰਨ ਵੀ ਬਣ ਜਾਂਦੀ ਹੈ। ਜਿਸਦਾ ਨਤੀਜਾ ਬੀਤੇ ਦਿਨ ਸੰਗਰੂਰ ਵਿੱਚ ਦੇਖਿਆ ਜਾ ਚੁੱਕਿਆ ਹੈ। ਇਸ ਸ਼ਰਾਬ ਕਾਰਨ ਕਈ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਪੁਲਿਸ ਪ੍ਰਸਾਸਨ ਅਤੇ ਐਕਸਾਈਜ਼ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਪੁਲਿਸ ਨੇ 260 ਲੀਟਰ ਲਾਹਨ ਤੇ 14 ਬੋਤਲਾਂ ਚੰਡੀਗੜ੍ਹ ਸ਼ਰਾਬ ਦੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)