War Against Drugs: ਮਾਨ ਸਰਕਾਰ ਦੀ ਨਸ਼ਿਆਂ ਖਿਲਾਫ਼ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਨੇ ਨਸ਼ਾ ਤਸਕਰਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਨਿਕਲੇ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਪੁਲਿਸ ਵੱਡੀ ਕਾਰਵਾਈ ਕਰ ਸਕਦੀ ਹੈ।
ਹੋਰ ਪੜ੍ਹੋ : Punjab Cabinet: ਉਦਯੋਗਪਤੀਆਂ ਨੂੰ ਰਾਹਤ ਦੇਣ ਦੀ ਤਿਆਰੀ, ਸਰਕਾਰ ਲਿਆਵੇਗੀ ਵਨ ਟਾਈਮ ਸੈਟਲਮੈਂਟ ਸਕੀਮ
ਜੀ ਹਾਂ ਬਠਿੰਡਾ 'ਚ ਨਸ਼ਾ ਤਸਕਰ 'ਤੇ ਹੋ ਸਕਦੀ ਅਹਿਮ ਕਾਰਵਾਈ। ਨਸ਼ਾ ਤਸਕਰ 'ਤੇ ਕਈ ਕੇਸ ਦਰਜ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।