ਪੜਚੋਲ ਕਰੋ

Punjab News: ਪੰਜਾਬ ਦੇ ਸਾਰੇ ਸਕੂਲਾਂ 'ਚ ਬਦਲਿਆ ਸਮਾਂ, ਜਾਣੋ ਨਵਾਂ ਟਾਈਮ ਅਤੇ ਕਦੋਂ ਤੱਕ ਰਹੇਗਾ ਲਾਗੂ?

Punjab News: ਪੰਜਾਬ ਸਰਕਾਰ ਨੇ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਜਾਣਕਾਰੀ ਅਨੁਸਾਰ, ਸਕੂਲ ਦੇ ਸਮੇਂ ਵਿੱਚ ਬਦਲਾਅ 1 ਨਵੰਬਰ...

Punjab News: ਪੰਜਾਬ ਸਰਕਾਰ ਨੇ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਜਾਣਕਾਰੀ ਅਨੁਸਾਰ, ਸਕੂਲ ਦੇ ਸਮੇਂ ਵਿੱਚ ਬਦਲਾਅ 1 ਨਵੰਬਰ ਤੋਂ ਲਾਗੂ ਹੋਵੇਗਾ।

ਨਵੇਂ ਸਰਕਾਰੀ ਨਿਰਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ। ਦੱਸ ਦੇਈਏ ਕਿ ਇਹ ਹੁਕਮ 20 ਫਰਵਰੀ, 2026 ਤੱਕ ਲਾਗੂ ਰਹਿਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਗਰਮੀਆਂ ਅਤੇ ਸਰਦੀਆਂ ਵਿੱਚ ਅਕਸਰ ਲਿਆ ਜਾਂਦਾ ਹੈ। ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre:  Punjab News: ਸੇਵਾਮੁਕਤ ਕਰਮਚਾਰੀਆਂ ਨੂੰ ਫੁਰਮਾਨ ਜਾਰੀ, ਹੁਣ ਕਿਸੇ ਵੀ ਸਮੇਂ ਹੱਲ ਨਹੀਂ ਹੋਣਗੇ ਪੈਨਸ਼ਨ ਦੇ ਮੁੱਦੇ; ਟਾਈਮ ਅਤੇ ਦਿਨ ਕੀਤਾ ਗਿਆ ਤੈਅ; ਜਾਣੋ ਡਿਟੇਲ...

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget