ਪੜਚੋਲ ਕਰੋ

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ 'ਚ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਭੇਂਟ ਕਰਨਗੇ ਸ਼ਰਧਾ ਦੇ ਫੁੱਲ

Punjab News: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਸੁਨਾਮ  'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਬੁੱਤ  'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ

Punjab News: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਸੁਨਾਮ  'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਬੁੱਤ  'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ ਅਤੇ 'ਆਪ' ਲੀਡਰਸ਼ਿਪ ਵੀ ਮੌਜੂਦ ਰਹੇਗੀ। 

 ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਬੀਤੇ ਦਿਨ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਨੂੰ ਸਤਿਕਾਰ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ‘ਚ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਤੋਂ ਆਜ਼ਾਦੀ ਦਵਾਉਣ ਲਈ ਆਪਣੀਆਂ ਜਾਨਾਂ ਤੇ ਜਵਾਨੀਆਂ ਵਾਰਨ ਵਾਲੇ ਆਜ਼ਾਦੀ ਘੁਲ਼ਾਟੀਆਂ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲਈ ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਸੁਨਾਮ ਸ਼ਹਿਰ ਦੀ ਦਾਣਾ ਮੰਡੀ ‘ਚ ਮਨਾਇਆ ਜਾਣਾ ਸੀ ਪਰ ਖ਼ਰਾਬ ਮੌਸਮ ਦੇ ਮੱਦਨਜ਼ਰ ਹੁਣ ਪਟਿਆਲਾ ਰੋਡ ‘ਤੇ ਸਥਿਤ ਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਜੀਦਗੀ ਨਾਲ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਗਤੀਵਿਧੀਆਂ ਉਲੀਕ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਬਦਲਾਅ ਦੀ ਰਾਜਨੀਤੀ ਨੂੰ ਮੁੱਖ ਰੱਖ ਕੇ ਸੱਤਾ ‘ਚ ਆਈ ਹੈ ਅਤੇ ਸੂਬੇ ‘ਚ ਸਾਰਥਕ ਤਬਦੀਲੀਆਂ ਲੈ ਕੇ ਆਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget