ਪੜਚੋਲ ਕਰੋ

Punjab News: ਕੈਨੇਡਾ 'ਚ ਸੜਕ ਹਾਦਸੇ ਵਿੱਚ ਪੰਜਾਬਣ ਦੀ ਮੌਤ, ਪੜ੍ਹਾਈ ਲਈ ਦੋ ਮਹੀਨੇ ਪਹਿਲਾਂ ਹੀ ਗਈ ਸੀ ਕੈਨੇਡਾ

ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ 'ਤੇ ਡਿੱਗ ਗਈ।

Punjab News : ਦੋ ਮਹੀਨੇ ਪਹਿਲਾਂ ਕੈਨੇਡਾ ਗਈ ਬਨੂੜ ਦੀ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਬਨੂੜ ਦੇ ਵਾਰਡ ਨੰਬਰ 8 ਦੀ ਵਸਨੀਕ ਕੋਮਲਪ੍ਰੀਤ ਕੌਰ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਹੋਈ ਸੀ। ਕੋਮਲਪ੍ਰੀਤ ਕੌਰ ਭਾਰਤੀ ਸਮੇਂ ਅਨੁਸਾਰ ਸਵੇਰੇ 6.46 ਵਜੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਆਪਣੀਆਂ ਸਹੇਲੀਆਂ ਨਾਲ ਕੰਮ 'ਤੇ ਜਾ ਰਹੀ ਸੀ ਕਿ ਰਸਤੇ 'ਚ ਚਾਰ ਵਾਹਨਾਂ ਦੀ ਟੱਕਰ ਹੋ ਗਈ।


ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ 'ਤੇ ਡਿੱਗ ਗਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਦੋ ਮਹੀਨੇ ਪਹਿਲਾਂ ਹੋ ਗਈ ਸੀ ਪਿਤਾ ਦੀ ਮੌਤ


ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ। ਧੀ ਦੀ ਮੌਤ ਨੇ ਪਤੀ ਦੀ ਮੌਤ ਕਾਰਨ ਸੋਗ ਵਿੱਚ ਡੁੱਬੀ ਮਾਂ ਨੂੰ ਗਹਿਰਾ ਸਦਮਾਂ  ਦਿੱਤਾ ਹੈ।


ਬੇਟੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ


ਕੋਮਲਪ੍ਰੀਤ ਦੀ ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget