Raja Warring Resign: ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਅਸਤੀਫਾ ਦੇਣ ਲਈ ਪਹੁੰਚੇ ਹਨ। ਇਸ ਤੋਂ ਪਹਿਲਾਂ ਰਾਜਕੁਮਾਰ ਚੱਬੇਵਾਲ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ ਮਨਜ਼ੂਰ ਹੋ ਚੁੱਕਿਆ ਹੈ। ਹੁਣ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਗਿੱਦੜਬਾਹਾ ਸੀਟ ਖਾਲੀ ਵੀ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।