ਪੜਚੋਲ ਕਰੋ

Punjab News: ਹੁਣ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ ਆਰ.ਡੀ.ਐਫ਼ ਦਾ ਪੈਸਾ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ:  ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਵਿਸ਼ੇਸ਼ ਫੰਡ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ਼) ਦਾ ਸਹੀ ਤਰੀਕੇ ਨਾਲ ਉਪਯੋਗ ਕਰਨ ਲਈ...

ਚੰਡੀਗੜ੍ਹ:  ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਵਿਸ਼ੇਸ਼ ਫੰਡ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ਼) ਦਾ ਸਹੀ ਤਰੀਕੇ ਨਾਲ ਉਪਯੋਗ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਰ.ਡੀ. ਐਕਟ, 1987 ਵਿੱਚ ਸੋਧ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ ਅਤੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਹੈ। 


ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ‘ਆਪ’ ਦੇ ਸੀਨੀਅਰ ਆਗੂਆਂ ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਆਰ.ਡੀ.ਐਫ਼ ਦਾ ਪੈਸਾ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ। ਇਸ ਫੰਡ ਦਾ ਸਹੀ ਉਪਯੋਗ ਹੋਣ ਨਾਲ ਪੇਂਡੂ ਖੇਤਰ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦਾ ਦੁਰਉਪਯੋਗ ਕੀਤਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੇ ਪਿਛਲੇ ਸਾਲ ਇਹ ਫੰਡ ਰੋਕ ਦਿੱਤਾ ਸੀ। 


‘ਆਪ’ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਆਰ.ਡੀ.ਐਫ਼ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਅਤੇ ਪਿੰਡਾਂ ਦੇ ਢਾਂਚਾਗਤ ਵਿਕਾਸ ਲਈ ਇਹ ਫੰਡ ਪੰਜਾਬ ਸਰਕਾਰ ਨੂੰ ਹਰ ਸਾਲ ਦਿੰਦੀ ਸੀ, ਪਰ ਪਿਛਲੀਆਂ ਦੋਵੇਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਇਸ ਫੰਡ ਨੂੰ ਪਿੰਡਾਂ ਦੇ ਵਿਕਾਸ ਦੀ ਥਾਂ ਦੂਜੇ ਕੰਮਾਂ ਲਈ ਵਰਤਿਆ ਗਿਆ ਸੀ। ਬਾਦਲ ਸਰਕਾਰ ਇਸ ਫੰਡ ਨੂੰ ਸੰਗਤ ਦਰਸ਼ਨ ਸਮਾਗਮਾਂ ਵਿੱਚ ਲਾਉਂਦੀ ਸੀ। ਉਥੇ ਹੀ ਕੈਪਟਨ ਸਰਕਾਰ ਨੇ ਇਸ ਪੈਸੇ ਨਾਲ ਪੰਜਾਬ ਮੰਡੀ ਬੋਰਡ ਦਾ ਕਰਜ ਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਪੱਕਾ ਕਰ ਦਿੱਤਾ ਕਿ ਆਰ.ਡੀ.ਐਫ਼ ਦੀ ਵਰਤੋਂ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਹੀ ਕੀਤੀ ਜਾਵੇਗੀ। ਇਸ ਲਈ ਮਾਨ ਸਰਕਾਰ ਦਾ ਇਹ ਫ਼ੈਸਲਾ ਸਵਾਗਤਯੋਗ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਫ਼ੈਸਲੇ ਨਾਲ ਪੇਂਡੂ ਖੇਤਰਾਂ ’ਚ ਸਕਾਰਾਤਮਕ ਅਸਰ ਦਿਖਾਈ ਦੇਵੇਗਾ। 

ਕਣਕ ਦੇ ਇੱਕ- ਇੱਕ ਦਾਣੇ ਦੀ ਖਰੀਦ ਪੱਕੀ ਕਰੇਗੀ ਮਾਨ ਸਰਕਾਰ: ਮਾਲਵਿੰਦਰ ਸਿੰਘ ਕੰਗ
ਚੰਡੀਗੜ੍ਹ:  ਪੰਜਾਬ ’ਚ ਕਣਕ ਦੇ ਦਾਣੇ ਪਤਲੇ ਹੋਣ ਕਾਰਨ ਖਰੀਦ ਵਿੱਚ ਆ ਰਹੀਆਂ ਦਿੱਕਤਾਂ ਬਾਰੇ ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਮਾਨ ਸਰਕਾਰ ਕਣਕ ਦੇ ਇੱਕ- ਇੱਕ ਦਾਣੇ ਦੀ ਖਰੀਦ ਪੱਕੀ ਕਰੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖਣ ਤੋਂ ਬਾਅਦ ਕੇਂਦਰ ਵੱਲੋਂ ਪੰਜ ਟੀਮਾਂ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਸਮੀਖਿਆ ਕਰਨ ਲਈ ਭੇਜੀਆਂ ਗਈਆਂ ਹਨ ਅਤੇ ਇਹ ਟੀਮਾਂ ਪੰਜਾਬ ਦੇ 15 ਜ਼ਿਲਿ੍ਹਆਂ ਦੀਆਂ ਮੰਡੀਆਂ ਦਾ ਦੌਰਾ ਕਰ ਰਹੀਆਂ ਹਨ। ਪੰਜਾਬ ਦੇ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।     

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget