ਪੜਚੋਲ ਕਰੋ

ਨਵਜੋਤ ਸਿੱਧੂ ਖਾਣਗੇ ਜੇਲ੍ਹ ਦੀ ਦਾਲ-ਰੋਟੀ ਜਾਂ ਮਿਲੇਗੀ ਸਪੈਸ਼ਲ ਡਾਈਟ, ਅੱਜ ਕੋਰਟ 'ਚ ਪੇਸ਼ ਹੋਏਗਾ ਸਪੈਸ਼ਲ ਡਾਈਟ ਚਾਰਟ

Sidhu Special Diet: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਦਾ ਸਪੈਸ਼ਲ ਡਾਈਟ ਚਾਰਟ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

Sidhu Special Diet: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਦਾ ਸਪੈਸ਼ਲ ਡਾਈਟ ਚਾਰਟ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਰਾਜਿੰਦਰਾ ਹਸਪਤਾਲ ਦਾ ਮੈਡੀਕਲ ਬੋਰਡ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗਾ।

ਦੱਸ ਦਈਏ ਕਿ ਕਣਕ ਤੋਂ ਐਲਰਜੀ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ ਸਪੈਸ਼ਲ ਡਾਈਟ ਦੀ ਮੰਗ ਕੀਤੀ ਸੀ ਜਿਸ ਲਈ ਉਨ੍ਹਾਂ ਨੇ ਜੇਲ੍ਹ 'ਚ ਦਾਲ-ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ ਸੀ। ਗਾੜੇ ਖੂਨ ਦੀ ਸਮੱਸਿਆ ਦੀ ਦਲੀਲ ਦਿੰਦੇ ਹੋਏ ਸਿੱਧੂ ਨੇ ਫਲਾਂ ਦੇ ਨਾਲ ਹੋਰ ਸਪੈਸ਼ਲ ਡਾਈਟ ਦੇਣ ਦੀ ਮੰਗ ਕਰਦੇ ਹੋਏ ਪਟੀਸ਼ਨ ਪਾਈ ਸੀ ਜਿਸ 'ਤੇ ਅੱਜ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਦਾਲਤ 'ਚ ਜਵਾਬ ਦਾਇਰ ਕੀਤਾ ਜਾਵੇਗਾ।
 
ਦੱਸ ਦਈਏ ਇਸ ਸੰਬੰਧੀ ਰਾਜਿੰਦਰਾ ਹਸਪਤਾਲ ਦੇ ਸੁਪਰਡੈਂਟ ਨੇ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਹੈ ਜੋ ਅੱਜ ਸਪੈਸ਼ਲ ਡਾਈਟ ਸਬੰਧੀ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨਗੇ ਤੇ ਅੱਜ ਤੋਂ ਸਿੱਧੂ ਨੂੰ ਡਾਈਟ ਦੀ ਇਹ ਰਾਹਤ ਮਿਲ ਸਕਦੀ ਹੈ।
 
ਸਿੱਧੂ ਨੇ ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਲਈ ਸੁਪਰੀਮ ਕੋਰਟ ਤੋਂ ਸਮਾਂ ਵੀ ਮੰਗਿਆ ਸੀ। ਇਸ ਦੇ ਲਈ ਉਨ੍ਹਾਂ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਇਸ ਦੀ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਸਿੱਧੂ ਨੂੰ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰਨਾ ਪਿਆ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਸਜ਼ਾ ਖ਼ਿਲਾਫ਼ ਕਿਊਰੇਟਿਵ ਪਟੀਸ਼ਨ ਦਾਇਰ ਕਰ ਸਕਦੇ ਹਨ।

ਸਿੱਧੂ ਨੂੰ ਜੇਲ 'ਚ ਮਿਲਿਆ ਇਹ ਸਾਮਾਨ  

ਜੇਲ੍ਹ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਕੁਝ ਚੀਜ਼ਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਸਿੱਧੂ ਜੇਲ੍ਹ ਦੇ ਅੰਦਰ ਹੀ ਵਰਤ ਸਕਣਗੇ। ਸਿੱਧੂ ਨੂੰ ਇੱਕ ਕੁਰਸੀ-ਟੇਬਲ, ਇੱਕ ਅਲਮਾਰੀ, 2 ਪੱਗਾਂ, ਇੱਕ ਕੰਬਲ, ਇੱਕ ਬਿਸਤਰਾ, ਤਿੰਨ ਅੰਡਰਵੀਅਰ ਅਤੇ ਬਲੈਨ , 2 ਤੌਲੀਏ, ਇੱਕ ਮੱਛਰਦਾਨੀ, ਇੱਕ ਕਾਪੀ-ਪੈਨ, ਜੁੱਤੀਆਂ ਦਾ ਜੋੜਾ, 2 ਬੈੱਡਸ਼ੀਟਾਂ, ਦੋ ਸਿਰਹਾਣੇ ਅਤੇ 4 ਕੁਰਤੇ- ਪਜਾਮੇ ਦਿੱਤੇ ਗਏ ਹਨ। ਜੇਲ 'ਚ ਸਿੱਧੂ ਨੂੰ ਸਿਰਫ ਕੈਦੀਆਂ ਦੇ ਚਿੱਟੇ ਕੱਪੜੇ ਪਾਉਣੇ ਪੈਣਗੇ।

ਕੀ ਸੀ ਮਾਮਲਾ  
27 ਦਸੰਬਰ 1988 ਨੂੰ ਨਵਜੋਤ ਸਿੰਘ ਸਿੱਧੂ ਸ਼ਾਮ ਵੇਲੇ ਆਪਣੇ ਦੋਸਤ ਰੁਪਿੰਦਰ ਸਿੰਘ ਸੰਧੂ ਨਾਲ ਪਟਿਆਲੇ ਦੇ ਸ਼ੇਰਾਵਾਲਾ ਗੇਟ ਬਜ਼ਾਰ ਵਿੱਚ ਗਏ ਸੀ। ਮਾਰਕੀਟ ਵਿੱਚ ਪਾਰਕਿੰਗ ਨੂੰ ਲੈ ਕੇ ਉਸ ਦੀ 65 ਸਾਲਾ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ, ਜੋ ਦੇਖਦੇ ਹੀ ਦੇਖਦੇ ਕੁੱਟਮਾਰ ਤੱਕ ਪਹੁੰਚ ਗਈ। ਲੜਾਈ ਵਿੱਚ ਸਿੱਧੂ ਨੇ ਗੋਡਾ ਮਾਰ ਕੇ ਗੁਰਨਾਮ ਸਿੰਘ ਨੂੰ ਡੇਗ ਦਿੱਤਾ ਸੀ। ਬਾਅਦ 'ਚ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਸਿੱਧੂ ਖਿਲਾਫ ਪੰਜਾਬ ਦੇ ਪਟਿਆਲਾ ਜ਼ਿਲੇ 'ਚ ਐੱਫ.ਆਈ.ਆਰ. ਇਸ ਤੋਂ ਬਾਅਦ 22 ਸਤੰਬਰ 1999 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਸਿੱਧੂ ਅਤੇ ਉਸ ਦੇ ਦੋਸਤ ਸੰਧੂ ਨੂੰ ਬਰੀ ਕਰ ਦਿੱਤਾ ਸੀ।

ਫਿਰ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ। ਹਾਈ ਕੋਰਟ ਨੇ ਸਿੱਧੂ ਅਤੇ ਸੰਧੂ ਨੂੰ ਆਈਪੀਸੀ ਦੀ ਧਾਰਾ 304-2 ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਦੋਵਾਂ ਨੂੰ 3-3 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਫਿਰ 2007 ਵਿੱਚ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ। ਮਰਹੂਮ ਭਾਜਪਾ ਨੇਤਾ ਅਰੁਣ ਜੇਤਲੀ ਨੇ ਸਿੱਧੂ ਦੀ ਤਰਫੋਂ ਕੇਸ ਲੜਿਆ ਸੀ। ਮਾਮਲੇ 'ਚ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ 'ਤੇ ਰੋਕ ਲਗਾਉਂਦੇ ਹੋਏ ਸਿੱਧੂ ਅਤੇ ਸੰਧੂ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਗੁਰਨਾਮ ਨੂੰ ਠੇਸ ਪਹੁੰਚਾਉਣ ਲਈ ਸਿੱਧੂ 'ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਫਿਰ 2007 ਵਿੱਚ ਸਿੱਧੂ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਅਤੇ ਜਿੱਤੇ।

ਸਤੰਬਰ 2018 ਵਿੱਚ ਪੀੜਤ ਪਰਿਵਾਰ ਨੇ ਕਿਹਾ ਕਿ ਸਜ਼ਾ ਘੱਟ ਹੈ। ਫਿਰ ਉਸ ਨੇ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ। ਸੁਪਰੀਮ ਕੋਰਟ ਨੇ ਵੀ ਇਸ 'ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ। 25 ਮਾਰਚ 2022 ਨੂੰ ਸੁਪਰੀਮ ਕੋਰਟ ਨੇ ਇਸ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ 19 ਮਈ ਨੂੰ ਰੋਡ ਰੇਜ ਦੇ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਤਾਮਿਲਨਾਡੂ ਦੇ ਨਿੱਜੀ ਹਸਪਤਾਲ 'ਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਨ 7 ਦੀ ਮੌਤ, ਕਈ ਜ਼ਖਮੀ
ਤਾਮਿਲਨਾਡੂ ਦੇ ਨਿੱਜੀ ਹਸਪਤਾਲ 'ਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਨ 7 ਦੀ ਮੌਤ, ਕਈ ਜ਼ਖਮੀ
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Embed widget