ਪੜਚੋਲ ਕਰੋ

Punjab News : ਟਾਂਡਾ ਉੜਮੁੜ 'ਚ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ , ਨੌਜਵਾਨ ਦੀ ਕੱਟੀ ਗਈ ਬਾਂਹ

Punjab News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈ ਰਹੀ ਹੈ ,ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ

Punjab News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈ ਰਹੀ ਹੈ ,ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।

ਟਾਂਡਾ ਉੜਮੁੜ 'ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਬਾਂਹ ਕੱਟੀ ਗਈ ਹੈ।  ਸੰਘਣੀ ਧੁੰਦ ਕਾਰਨ ਖੇਤਾਂ ਵਿੱਚ ਦਰੱਖਤ ਵੱਢਣ ਦਾ ਕੰਮ ਖਤਮ ਕਰਕੇ ਸੜਕ ਕਿਨਾਰੇ ਖੜ੍ਹੇ ਟਰੈਕਟਰ ਨਾਲ ਕਾਰ ਟਕਰਾਉਣ ਤੋਂ ਬਾਅਦ ਇਹ ਹਾਦਸਾ ਵਾਪਰਿਆ ਹੈ।
 
ਇਸ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਯਾਕੂਬ ਅਲੀ ਪੁੱਤਰ ਬਸ਼ੀਰ ਵਾਸੀ ਹੰਬੜਾਂ ਦੀ ਇਕ ਬਾਂਹ ਕੱਟੀ ਗਈ। ਉਸ ਨੂੰ ਤੁਰੰਤ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਮੁੱਢਲੀ ਡਾਕਟਰੀ ਮਦਦ ਦੇਣ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ। ਹਾਦਸੇ 'ਚ ਕਾਰ ਚਾਲਕ ਵੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 
ਦੱਸ ਦੇਈਏ ਕਿ ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
 
ਪੰਜਾਬ 'ਚ ਤਾਪਮਾਨ 'ਚ ਗਿਰਾਵਟ ਦੇ ਨਾਲ ਹੀ ਠੰਡ ਵਧ ਗਈ ਹੈ ਅਤੇ ਹੁਣ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਸਵੇਰੇ ਬਹੁਤ ਹੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਤੋਂ ਬਾਅਦ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਦਫ਼ਤਰ ਜਾਣ ਵਾਲਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਗੱਡੀ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਵਧਦੀ ਠੰਡ ਦੇ ਮੱਦੇਨਜ਼ਰ ਇਹ ਸਿਲਸਿਲਾ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Punjab Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Punjab Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
Punjab News: ਪੰਜਾਬ 'ਚ ਇਹ ਸਕੂਲ ਕਿਉਂ ਰਹਿਣਗੇ ਬੰਦ ? ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਇਹ ਸਕੂਲ ਕਿਉਂ ਰਹਿਣਗੇ ਬੰਦ ? ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
Embed widget