ਪੜਚੋਲ ਕਰੋ

Punjab News : ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਏ ਕਈ ਅਹਿਮ ਫੈਸਲੇ, ਕਾਲਜਾਂ 'ਚ ਗੈਸਟ ਫੈਕਲਟੀ ਅਧਿਆਪਕਾਂ ਦੀ ਵਧੇਗੀ ਤਨਖਾਹ  

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। ਇਸ ਵਿੱਚ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਲਈ 1020 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਕਾਲਜਾਂ ਵਿੱਚ 400 ਵਿਜ਼ਿਟਿੰਗ ਪ੍ਰੋਫ਼ੈਸਰ ਤਾਇਨਾਤ ਕੀਤੇ ਜਾਣਗੇ।

Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। ਇਸ ਵਿੱਚ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਲਈ 1020 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਕਾਲਜਾਂ ਵਿੱਚ 400 ਵਿਜ਼ਿਟਿੰਗ ਪ੍ਰੋਫ਼ੈਸਰ ਤਾਇਨਾਤ ਕੀਤੇ ਜਾਣਗੇ। ਇਹ ਉਦੋਂ ਤੱਕ ਹੋਵੇਗਾ ਜਦੋਂ ਤੱਕ ਪੱਕੀ ਭਰਤੀ ਨਹੀਂ ਹੋ ਜਾਂਦੀ ਕਿਉਂਕਿ 550 ਦੇ ਕਰੀਬ ਕਾਲਜਾਂ ਵਿੱਚ ਪੱਕੀ ਭਰਤੀ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਕਾਲਜਾਂ ਵਿੱਚ ਲੱਗੇ ਗੈਸਟ ਫੈਕਲਟੀ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਿਛਲੀ ਸਰਕਾਰ ਵੱਲੋਂ ਰੱਖੇ ਗਏ 4300 ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਖੇਤਰ ਅਫਰੀਕਨ ਸਵਾਈਨ ਬੁਖਾਰ ਤੋਂ ਪ੍ਰਭਾਵਿਤ ਘੋਸ਼ਿਤ  

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਐਸਬੀਐਸ ਨਗਰ ਜ਼ਿਲ੍ਹੇ ਦੇ ਪਿੰਡ ਲਾਲੇਵਾਲ ਨੂੰ ਅਫਰੀਕੀ ਸਵਾਈਨ ਬੁਖਾਰ (ਏ.ਐਸ.ਐਫ.) ਪ੍ਰਭਾਵਿਤ ਖੇਤਰ ਐਲਾਨਿਆ ਹੈ। ਇਨ੍ਹਾਂ ਖੇਤਰਾਂ ਦੇ ਨਮੂਨਿਆਂ ਦੀ ਪੁਸ਼ਟੀ ICAR)-NHSADI, ASF ਦੇ ਭੋਪਾਲ ਤੋਂ ਹੋਈ ਸੀ।

ਗੰਨਾ ਕਿਸਾਨਾਂ ਨੂੰ ਦਿੱਤਾ ਤੋਹਫ਼ਾ

ਦੂਜੇ ਪਾਸੇ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਦੇ ਬਕਾਏ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ਼ੂਗਰਫੈੱਡ, ਪੰਜਾਬ ਰਾਹੀਂ ਗੰਨਾ ਕਿਸਾਨਾਂ ਨੂੰ ਬਕਾਏ ਵਜੋਂ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਰਾਸ਼ੀ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ।

ਅਧਿਆਪਕਾਂ ਨੂੰ ਕੀਤਾ ਰੈਗੂਲਰ 

ਹਾਲ ਹੀ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਸੂਬੇ ਭਰ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਅਧਿਆਪਕ ਦਿਵਸ ਵਾਲੇ ਦਿਨ ਐਡਹਾਕ, ਠੇਕੇ 'ਤੇ ਰੱਖੇ ਅਤੇ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬਾ ਸਰਕਾਰ ਦੇ 9000 ਤੋਂ ਵੱਧ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Sunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?BJP On CM Kejriwal | ''ਸਿਆਸੀ ਸਾਜਿਸ਼'' ਕਹਿਣ 'ਤੇ ਭਾਜਪਾ ਨੇਤਾ ਦਾ ਕੇਜਰੀਵਾਲ 'ਤੇ ਪਲਟਵਾਰBarnala News - ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦGovinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget